Monday, May 21, 2018
Follow us on
BREAKING NEWS
जनता से पूछ कर बनेगा आम आदमी पार्टी राजस्थान का घोषणा पत्र     बीरगांव में आम आदमी पार्टी का सम्मेलन, तालाब शुद्धिकरण के लिये 25 मई को जल सत्याग्रहकांग्रेस में नहीं है भाजपा को हराने की क्षमता, संगठन के जरिये हराया जा सकता है भाजपा को: आलोक अग्रवालराजस्थान में आप की सरकार लाने की ठानी है जनता नेप्रदेश की जनता बदलाव का मन बना चुकी है, आप पर ईमानदार सरकार देने की महत्वपूर्ण जिम्मेदारी: आलोक अग्रवाल16 मई को अलवर में प्रदेशस्तरीय कार्यकर्ता सम्मेलनजनता को निपट मूर्ख जान फैसले ले रही है वसुंधरा सरकार : आम आदमी पार्टी13 मई को कोटा ‘युवा क्रांति सम्मलेन’ की मुख्य वक्ता होंगी अल्का लाम्बा
Punjabi News

ਸੀਨੀਅਰ ਅਕਾਲੀ ਆਗੂ ਜਥੇਦਾਰ ਮੱਤੇਵਾਰ ਆਮ ਆਦਮੀ ਪਾਰਟੀ ਵਿੱਚ ਹੋਏ ਸ਼ਾਮਿਲ

January 29, 2017 08:34 PM

ਅੰਮ੍ਰਿਤਸਰ :

        

ਮਜੀਠਾ ਤੋਂ ਪਾਰਟੀ ਦੇ ਉਮੀਦਵਾਰ ਹਿੰਮਤ ਸਿੰਘ ਸ਼ੇਰਗਿੱਲ ਅਤੇ ਲੋਕਸਭਾ ਉਪ ਚੋਣ ਲਈ ਉਮੀਦਵਾਰ ਉਪਕਾਰ ਸਿੰਘ ਸੰਧੂ ਦੀ ਮੌਜੂਦਗੀ ਵਿੱਚ ਅਰਵਿੰਦ ਕੇਜਰੀਵਾਲ ਨੇ ਉਨਾਂ ਦਾ ਪਾਰਟੀ ਵਿੱਚ ਸਵਾਗਤ ਕਰਦਿਆਂ ਕਿਹਾ ਕਿ ਪਹਿਲਾਂ ਮਜੀਠਾ ਦੇ ਲੋਕ ਬਿਕਰਮ ਸਿੰਘ ਮਜੀਠੀਆ ਅਤੇ ਉਸਦੇ ਗੁੰਡਿਆਂ ਦੇ ਡਰ ਦੇ ਕਾਰਨ ਖੁੱਲ ਕੇ ਆਉਣੋਂ ਡਰਦੇ ਸਨ, ਪਰ ਹੁਣ ਜਦੋਂ ਪੂਰਾ ਪੰਜਾਬ ਆਮ ਆਦਮੀ ਪਾਰਟੀ ਦੇ ਸਮਰਥਨ ਵਿੱਚ ਉਠ ਖੜਾ ਹੋਇਆ ਹੈ, ਤਾਂ ਹੁਣ ਲੋਕਾਂ ਨੇ ਬਿਕਰਮ ਮਜੀਠੀਆ ਤੋਂ ਭੈਅ-ਮੁਕਤ ਹੁੰਦਿਆਂ ਖੁਲ ਕੇ ਸਾਹਮਣੇ ਆਉਣਾ ਸ਼ੁਰੂ ਕਰ ਦਿੱਤਾ ਹੈ।

  ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਸੋਚ ਅਤੇ ਦਿੱਲੀ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਕਰਵਾਏ ਗਏ ਕੰਮਾਂ ਤੋਂ ਪ੍ਰਭਾਵਿਤ ਹੋ ਕੇ ਸ਼੍ਰੋਮਣੀ ਅਕਾਲੀ ਦਲ ਦੇ ਕਾਰਜਕਾਰੀ ਮੈਂਬਰ ਅਤੇ ਸਾਬਕਾ ਮੀਤ ਪ੍ਰਧਾਨ ਗੁਰਮੀਤ ਸਿੰਘ ਮੱਤੇਵਾਲ ਆਪਣੇ ਸਾਥੀਆਂ ਸਮੇਤ ਭੋਏਵਾਲ ਪਿੰਡ ਵਿੱਚ ਅਰਵਿੰਦ ਕੇਜਰੀਵਾਲ ਦੇ ਦੌਰੇ ਦੌਰਾਨ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋ ਗਏ।

          ਮਜੀਠਾ ਤੋਂ ਪਾਰਟੀ ਦੇ ਉਮੀਦਵਾਰ ਹਿੰਮਤ ਸਿੰਘ ਸ਼ੇਰਗਿੱਲ ਅਤੇ ਲੋਕਸਭਾ ਉਪ ਚੋਣ ਲਈ ਉਮੀਦਵਾਰ ਉਪਕਾਰ ਸਿੰਘ ਸੰਧੂ ਦੀ ਮੌਜੂਦਗੀ ਵਿੱਚ ਅਰਵਿੰਦ ਕੇਜਰੀਵਾਲ ਨੇ ਉਨਾਂ ਦਾ ਪਾਰਟੀ ਵਿੱਚ ਸਵਾਗਤ ਕਰਦਿਆਂ ਕਿਹਾ ਕਿ ਪਹਿਲਾਂ ਮਜੀਠਾ ਦੇ ਲੋਕ ਬਿਕਰਮ ਸਿੰਘ ਮਜੀਠੀਆ ਅਤੇ ਉਸਦੇ ਗੁੰਡਿਆਂ ਦੇ ਡਰ ਦੇ ਕਾਰਨ ਖੁੱਲ ਕੇ ਆਉਣੋਂ ਡਰਦੇ ਸਨ, ਪਰ ਹੁਣ ਜਦੋਂ ਪੂਰਾ ਪੰਜਾਬ ਆਮ ਆਦਮੀ ਪਾਰਟੀ ਦੇ ਸਮਰਥਨ ਵਿੱਚ ਉਠ ਖੜਾ ਹੋਇਆ ਹੈ, ਤਾਂ ਹੁਣ ਲੋਕਾਂ ਨੇ ਬਿਕਰਮ ਮਜੀਠੀਆ ਤੋਂ ਭੈਅ-ਮੁਕਤ ਹੁੰਦਿਆਂ ਖੁਲ ਕੇ ਸਾਹਮਣੇ ਆਉਣਾ ਸ਼ੁਰੂ ਕਰ ਦਿੱਤਾ ਹੈ।

ਇਸ ਮੌਕੇ ਗੁਰਮੀਤ ਸਿੰਘ ਮੱਤੇਵਲ ਨੇ ਕਿਹਾ ਕਿ ਉਹ ਅਤੇ ਉਨਾਂ ਦੇ ਸਮਰਥਕ ਅਕਾਲੀ ਦਲ ਵਿੱਚ ਘੁਟਣ ਮਹਿਸੂਸ ਕਰਦੇ ਸਨ ਕਿਉਂਕਿ ਮੌਜੂਦਾ ਆਗੂਆਂ ਕਾਰਨ ਅਕਾਲੀ ਦਲ ਆਪਣੇ ਅਸਲ ਉਦੇਸ਼ ਤੋਂ ਭਟਕ ਗਿਆ ਹੈ। ਉਨਾਂ ਕਿਹਾ ਕਿ ਅਕਾਲੀ ਦਲ ਆਮ ਲੋਕਾਂ ਦੀ ਪਾਰਟੀ ਨਾ ਹੋ ਕੇ ਪਿਓ-ਪੁੱਤਰ ਦੀ ਪਾਰਟੀ ਰਹਿ ਗਈ ਹੈ ਅਤੇ ਪਾਰਟੀ ਵਿੱਚ ਸਿਰਫ ਉਹੀ ਲੋਕ ਰਹਿ ਗਏ ਹਨ, ਜਿਹੜੇ ਅੱਖਾਂ ਬੰਦ ਕਰਕੇ ਆਪਣੇ ਆਗੂਆਂ ਦੀਆਂ ਲੋਕ ਵਿਰੋਧੀ ਨੀਤੀਆਂ ਉਤੇ ਚਲਦੇ ਹਨ। ਇਸ ਮੌਕੇ ਸਰਕਲ ਮੈਨੇਜਰ ਡਾ. ਸਰਤਾਜ ਸਿੰਘ ਮੱਤੇਵਾਲ ਅਤੇ ਮੈਨੇਜਰ ਜਗੀਰ ਸਿੰਘ ਵੀ ਆਮ ਆਦਮੀ ਪਾਰਟੀ ਦੇ ਪਰਿਵਾਰ ਵਿੱਚ ਸ਼ਾਮਿਲ ਹੋਏ।

Have something to say? Post your comment
More Punjabi News News
ਰਾਣਾ ਗੁਰਜੀਤ ਦੇ ਅਸਤੀਫ਼ੇ ਨਾਲ ਇਹ ਸਿੱਧ ਹੋ ਗਿਆ ਕਿ ਉਸਨੇ ਆਪਣਾ ਗੁਨਾਹ ਕਬੂਲ ਲਿਆ ਹੈ, ਕੈਪਟਨ ਅਮਰਿੰਦਰ ਸਿੰਘ ਅਸਤੀਫ਼ਾ ਸਵੀਕਾਰ ਨਾ ਕਰਕੇ ਪੰਜਾਬੀਆਂ ਨਾਲ ਧੋਖਾ ਕਰ ਰਹੇ ਹਨ-ਭਗਵੰਤ ਮਾਨ
ਮਾਨਸਾ 'ਚ ਕੈਪਟਨ ਦੇ ਡਰਾਮੇ ਦੀ ਪੋਲ ਖੋਲ੍ਹੇਗੀ 'ਆਪ'- ਅਮਨ ਅਰੋੜਾ
ਕੈਪਟਨ ਅਤੇ ਬਾਦਲਾਂ ਵਿਚਕਾਰ ਨੇੜਤਾ ਕਾਰਨ ਕਾਂਗਰਸ ਸਰਕਾਰ ਭਿ੍ਰਸ਼ਟ ਅਕਾਲੀਆਂ ਖਿਲਾਫ ਕਾਰਵਾਈ ਕਰਨ ਤੋਂ ਭੱਜ ਰਹੀ ਹੈ- ਭਗਵੰਤ ਮਾਨ ਹਰਿਆਣਾ ਨੂੰ ਸ਼ਾਰਦਾ ਯਮੂਨਾ ਨਹਿਰ ਤੋਂ ਪਾਣੀ ਦਿੱਤਾ ਜਾਵੇ- ਆਮ ਆਦਮੀ ਪਾਰਟੀ ਆਮ ਆਦਮੀ ਪਾਰਟੀ ਨੇ ਰਾਜਪਾਲ ਨੂੰ ਕਣਕ ਦੀ ਖਰੀਦ ਸੰਬੰਧੀ ਤਿਆਰੀਆਂ ਲਈ ਸਰਬ ਪਾਰਟੀ ਮੀਟਿੰਗ ਸੱਦਣ ਦੀ ਕੀਤੀ ਬੇਨਤੀ ਪੰਜਾਬ 'ਚ ਆਮ ਆਦਮੀ ਪਾਰਟੀ ਨੇ ਨਸ਼ਾ-ਵਿਰੋਧੀ ਮੁਹਿੰਮ ਕੀਤੇ ਕਮਰਕੱਸੇ, ਉਮੀਦਵਾਰਾਂ ਤੇ ਵਲੰਟੀਅਰਾਂ ਤੋਂ ਅੰਕੜੇ ਮੰਗੇ
- ਵੜੈਚ ਵੱਲੋਂ ਆਲੂ ਉਤਪਾਦਕਾਂ ਲਈ ਨੈਫ਼ੇਡ ਦੁਆਰਾ ਵੀ ਖ਼ਰੀਦਦਾਰੀ ਅਤੇ ਮਾਲ-ਭਾੜੇ ਉੱਤੇ ਸਬਸਿਡੀ ਦੀ ਮੰਗ
ਮੌੜ ਧਮਾਕੇ ਦੇ ਪੀੜਤਾਂ ਨੂੰ ਮਿਲੇ ਸੰਜੇ ਸਿੰਘ, ਵਿਸ਼ੇਸ਼ ਜਾਂਚ ਟੀਮ ਦੇ ਗਠਨ ਦੀ ਕੀਤੀ ਮੰਗ
ਜੋਰਾ ਸਿੰਘ ਕਮਿਸ਼ਨ ਨੇ ਬਹਿਬਲ ਕਲਾਂ ਵਿਖੇ ਸਿੱਖਾਂ ਉਤੇ ਪੁਲਿਸ ਗੋਲੀਬਾਰੀ ਲਈ ਸੂਬਾ ਸਰਕਾਰ ਨੂੰ ਜਿੰਮੇਵਾਰ ਠਹਿਰਾਇਆ – ਕੇਜਰੀਵਾਲ
ਆਮ ਆਦਮੀ ਪਾਰਟੀ ਦਾ ਬਜਟ ਉਤੇ ਪ੍ਰਤੀਕਰਮ ਚੰਡੀਗੜ੍ਹ: