Tuesday, August 04, 2020
Follow us on
Download Mobile App
BREAKING NEWS
सीएम अरविंद केजरीवाल ने कोरोना वॉरियर डॉ. जोगिंदर के परिजनों को दी एक करोड़ की सहायता राशिबिहार के खेती बाजार पर PAU की सनसनीखेज रिपोर्ट के बारे में स्पष्टीकरण दें कैप्टन व बादल: भगवंत मानकोटा स्टोन की सीढ़ियों के निर्माण से कर्मपुरा वासियों को मिलेगा आराम: विधायक शिवचरण गोयलAAP सरकार के फैसले को खारिज करके BJP ने दिल्ली के 20लाख लोगों को धोखा दिया- राघव चड्ढा50वर्ष से अधिक उम्र वाले कर्मचारियों के सेवानिवृत्त और समीक्षा वाले कानून वापस ले सरकार: डॉ शशिकांतCYSS ने यूजीसी की प्रस्तावित ऑनलाइन/ऑफ़लाइन परीक्षा के विरोध में की राष्ट्रव्यापी भूख हड़तालमुख्यमंत्री अरविंद केजरीवाल ने कोरोना योद्धा डॉ. जावेद के परिजनों को दी एक करोड़ की सहायता राशिऑनलाइन परीक्षा के खिलाफ कल 31जुलाई को सीवाईएसएस करेगी राष्ट्रव्यापी प्रदर्शन
Punjabi News

‘ਆਪ’ ਨੇ ਬੇਅਦਬੀ ਦੀਆਂ ਤਾਜਾ ਘਟਨਾਵਾਂ ਲਈ ਸੁਖਬੀਰ ਨੂੰ ਦੋਸ਼ੀ ਠਹਿਰਾਇਆ, ਈਸੀ ਨੂੰ ਝੂਠੀਆਂ ਸ਼ਿਕਾਇਤਾਂ ਭੇਜਣ ਲਈ ਕੀਤੀ ਨਿੰਦਾ

January 31, 2017 06:13 PM

ਚੰਡੀਗੜ੍ਹ
ਆਮ ਆਦਮੀ ਪਾਰਟੀ (ਆਪ) ਨੇ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੂੰ ਚੋਣ ਕਮਿਸ਼ਨ ਕੋਲ ਆਮ ਆਦਮੀ ਪਾਰਟੀ ਦੀਆਂ ਝੂਠੀਆਂ ਸ਼ਿਕਾਇਤਾਂ ਲਗਾਉਣ ਲਈ ਕਰੜੇ ਹੱਥੀਂ ਲੈਂਦਿਆ ਉਨਾਂ ਉਤੇ ਦੋਸ਼ ਲਗਾਏ ਕਿ ਉਸਦੇ ਰਾਜ ਵਿੱਚ ਪਿਛਲੇ ਇੱਕ ਸਾਲ ਵਿੱਚ ਬੇਅਦਬੀ ਦੀਆਂ ਬੇਹਿਸਾਬੀ ਘਟਨਾਵਾਂ ਵਾਪਰੀਆਂ ਹਨ, ਪਰ ਉਹ ਕਿਸੇ ਵੀ ਦੋਸ਼ੀ ਨੂੰ ਫੜਨ ਵਿੱਚ ਅਸਫਲ ਰਹੇ ਹਨ। 
    ਆਮ ਆਦਮੀ ਪਾਰਟੀ ਦੇ ਸੂਬਾ ਕਨਵੀਨਰ ਗੁਰਪ੍ਰੀਤ ਸਿੰਘ ਵੜੈਚ ਨੇ ਕਿਹਾ ਕਿ ਸੁਖਬੀਰ ਸਿੰਘ ਬਾਦਲ ਨੇ ਆਪਣੀ ਘਟੀਆ ਸੋਚ ਦਾ ਪ੍ਰਗਟਾਵਾ ਕਰਦਿਆਂ ਬੇਅਦਬੀ ਘਟਨਾ ਲਈ ਆਮ ਆਦਮੀ ਪਾਰਟੀ ਦੇ ਖਿਲਾਫ ਐਫਆਈਆਰ ਦਰਜ ਕਰਨ ਦੀ ਮੰਗ ਕੀਤੀ। ਉਨਾਂ ਕਿਹਾ ਕਿ ਉਸਦੇ ਕਾਰਜਕਾਲ ਵਿੱਚ ਬੇਅਦਬੀ ਦੀਆਂ ਲਗਭਗ 95 ਘਟਨਾਵਾਂ ਵਾਪਰੀਆਂ ਹਨ, ਜਿਨਾਂ ਵਿੱਚ ਪਿੰਡ ਬੁਰਜ ਜਵਾਹਰ ਸਿੰਘ ਵਾਲਾ ਦੇ ਗੁਰਦੁਆਰੇ ਵਿੱਚੋਂ ਜੂਨ 2015 ਵਿੱਚ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਚੋਰੀ ਹੋਣ ਦਾ ਮਾਮਲਾ ਵੀ ਸ਼ਾਮਿਲ ਹੈ। 
    ਸੁਖਬੀਰ ਬਾਦਲ ਨੂੰ ਇੱਕ ਅਸਫਲ ਗ੍ਰਹਿ ਮੰਤਰੀ ਦੱਸਦਿਆਂ ਵੜੈਚ ਨੇ ਕਿਹਾ ਕਿ ਇਸ ਤੋਂ ਸ਼ਰਮਨਾਕ ਗੱਲ ਹੋ ਕੀ ਹੋ ਸਕਦੀ ਹੈ ਕਿ ਡੇਢ ਸਾਲ ਵਿੱਚ ਉਨਾਂ ਦੀ ਸਰਕਾਰ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਨੂੰ ਲੱਭਣ ਵਿੱਚ ਨਾਕਾਮਯਾਬ ਰਹੇ ਹਨ। 

 
ਵੜੈਚ ਨੇ ਸੁਖਬੀਰ ਬਾਦਲ ਨੂੰ ਭਰੋਸਾ ਦਿੱਤਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਉਤੇ ਬੇਅਦਬੀ ਮਾਮਲਿਆਂ ਦੇ ਦੋਸ਼ੀ ਅਤੇ ਸਾਜਿਸ਼ਕਰਤਾ ਸਭ ਜੇਲਾਂ ਵਿੱਚ ਹੋਣਗੇ। 
ਵੜੈਚ ਨੇ ਕਿਹਾ ਕਿ ਸੁਖਬੀਰ ਬਾਦਲ ਆਪਣੇ ਸੌੜੇ ਸਿਆਸੀ ਹਿੱਤਾਂ ਲਈ ਪੰਜਾਬ ਦਾ ਫਿਰਕੂ ਮਾਹੌਲ ਖਰਾਬ ਕਰਨਾ ਚਾਹੁੰਦੇ ਹਨ। 


 
ਵੜੈਚ ਨੇ ਸੁਖਬੀਰ ਬਾਦਲ ਨੂੰ ਭਰੋਸਾ ਦਿੱਤਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਉਤੇ ਬੇਅਦਬੀ ਮਾਮਲਿਆਂ ਦੇ ਦੋਸ਼ੀ ਅਤੇ ਸਾਜਿਸ਼ਕਰਤਾ ਸਭ ਜੇਲਾਂ ਵਿੱਚ ਹੋਣਗੇ। 
ਵੜੈਚ ਨੇ ਕਿਹਾ ਕਿ ਸੁਖਬੀਰ ਬਾਦਲ ਆਪਣੇ ਸੌੜੇ ਸਿਆਸੀ ਹਿੱਤਾਂ ਲਈ ਪੰਜਾਬ ਦਾ ਫਿਰਕੂ ਮਾਹੌਲ ਖਰਾਬ ਕਰਨਾ ਚਾਹੁੰਦੇ ਹਨ। 
ਸੁਖਬੀਰ ਬਾਦਲ ਨੇ ਬੇਕਸੂਰ ਲੋਕਾਂ ਨੂੰ ਬੇਅਦਬੀ ਮਾਮਲਿਆਂ ਵਿੱਚ ਫਸਾਇਆ ਅਤੇ ਬੇਅਦਬੀ ਘਟਨਾਵਾਂ ਦਾ ਨਾਮ ਕਬੂਲ ਕਰਵਾਉਣ ਲਈ ਪੁਲਿਸ ਉਤੇ ਦਬਾਅ ਪਾਇਆ। ਬਰਗਾੜੀ ਮਾਮਲੇ ਵਿੱਚ ਉਨਾਂ ਨੇ ਦੋ ਬੇਕਸੂਰ ਸਿੱਖ ਨੌਜਵਾਨਾਂ ਨੂੰ ਬਿਨਾਂ ਕਿਸੇ ਸਬੂਤ ਤੋਂ ਗ੍ਰਿਫਤਾਰ ਕੀਤਾ ਅਤੇ ਬਾਅਦ ਵਿੱਚ ਉਨਾਂ ਨੂੰ ਬਿਨਾਂ ਸ਼ਰਤ ਤੋਂ ਰਿਹਾਅ ਕਰਨਾ ਪਿਆ। 
ਸੁਖਬੀਰ ਬਾਦਲ ਵੱਲੋਂ ਮਲੇਰਕੋਟਲਾ ਵਿੱਚ ਪਵਿੱਤਰ ਕੁਰਾਨ ਸ਼ਰੀਫ ਦੀ ਬੇਅਦਬੀ ਲਈ ਦੋ ਵੀਐਚਪੀ ਆਗੂਆਂ ਨੂੰ ਗ੍ਰਿਫਤਾਰ ਕੀਤਾ ਅਤੇ ਉਨਾਂ ਉਤੇ ਦਿੱਲੀ ਦੇ ਇੱਕ ਆਪ ਵਿਧਾਇਕ ਦਾ ਨਾਂਅ ਲੈਣ ਲਈ ਦਬਾਅ ਬਣਾਇਆ।  ਇਨਾਂ ਵਿੱਚੋਂ ਇੱਕ ਨੇ ਸੁਖਬੀਰ ਸਿੰਘ ਬਾਦਲ ਨੂੰ ਬੇਨਕਾਬ ਕਰਦਿਆਂ ਕਿਹਾ ਸੀ ਕਿ ਉਸਨੂੰ ਪੁਲਿਸ ਵੱਲੋਂ ਆਪ ਵਿਧਾਇਕ ਦਾ ਨਾਂਅ ਲੈਣ ਲਈ ਮਜਬੂਰ ਕੀਤਾ ਗਿਆ। ਹੁਣ ਸੁਖਬੀਰ ਵੱਲੋਂ ਲੰਬੀ ਵਿਖੇ ਬੇਅਦਬੀ ਦੀ ਵਾਪਰੀ ਘਟਨਾ ਲਈ ਆਪ ਉਤੇ ਆਰੋਪ ਲਗਾਇਆ ਜਾ ਰਿਹਾ ਹੈ, ਜਿੱਥੋਂ ਕਿ ਉਸਦੇ ਪਿਤਾ ਪ੍ਰਕਾਸ਼ ਸਿੰਘ ਬਾਦਲ ਚੋਣ ਹਾਰ ਰਹੇ ਹਨ।   
 
     

Have something to say? Post your comment
More Punjabi News News
बिहार के खेती बाजार पर PAU की सनसनीखेज रिपोर्ट के बारे में स्पष्टीकरण दें कैप्टन व बादल: भगवंत मान
पंजाब में कृषि को जोंक की तरह चूस रहा है भ्रष्ट सरकारी तंत्र, जिप्सम घोटाले की हो न्यायिक जांच - AAP
आम घरों के बच्चों को साजिश के तहत शिक्षा से वंचित रख रही है कैप्टन अमरिन्दर सरकार - भगवंत मान
डीएसजीएमसी चुनाव की प्रक्रिया शुरू, मंत्री राजेंद्र गौतम ने सभी दलों के साथ की बैठक
बिना मापदंड के लाखों उपभोक्ताओं के राशन कार्ड काटना गलत, AAP ने सौंपा मांग पत्र - मनजीत सिंह बिलासपुर
अगर सीधी भर्ती ही करनी है, तो क्यों बांधे पीपीएससी व एसएसएस बोर्ड जैसे ‘सफेद हाथी’ - प्रिंसीपल बुद्ध राम
मोगा सेक्स स्कैंडल-3 की सीबीआई से जांच करवाएं सीएम कैप्टन अमरिन्दर - हरपाल सिंह चीमा
छोटे किसानों को मनरेगा का लाभ सुनिश्चित करे कैप्टन सरकार - आप
बादलों की तरह अब कैप्टन अमरिन्दर सिंह हैं पंजाब की बर्बादी की असली जड़ - हरपाल सिंह चीमा
निकम्मे CM को हटा नहीं सकते, खुद इस्तीफे देने की हिम्मत दिखाएं कांग्रेसी मंत्री-विधायक: आप