Sunday, August 19, 2018
Follow us on
Download Mobile App
BREAKING NEWS
मुद्दों से ध्यान भटकाने के लिए मंदिर—मस्जिद के नाम पर वोट मांग रही है भाजपा—कांग्रेस: आपदिल्ली सरकार के मंत्रियों गोपाल राय, सत्येंद्र जैन, कैलाश गहलोत, राजेंद्र पाल गौतम और इमरान हुसैन की तरफ से 13 अगस्त, 2018 को जारी किया गया एक संयुक्त बयान :उपराज्यपाल और मुख्य सचिव के माध्यम से भाजपा ने CCTV योजना को साज़िश के तहत रोकने की कोशिश की : AAPभगवंत मान ने कहा खैरा और संधू तोड़ना चाहते हैं पार्टी “भाईचारा- कावड़ यात्रा”  का पानीपत में हुआ जोरदार स्वागतकर्नल बैंसला ने कहा कि राजस्थान की जनता कांग्रेस और बीजेपी दोनों के शासन देख चुकी है, अब वह बदलाव चाहती है।किसान मंगलराम मेघवाल को आत्महत्या के लिए मजबूर किया गया- आप“आप” की शुरू हुई भाईचारा –कावड़ –यात्रा
Punjabi News

चंडीगढ़ / लुधियाना, 31 जनवरी, 2017 मंगलवार को आम आदमी पार्टी ने शिरोमणि अकाली दल के उम्मीदवार के समर्थक द्वारा लुधियाना में पत्रकार पर हमला करने की आलोचना की। आम आदमी पार्टी के संयोजक पंजाब, गुरप्रीत सिंह वड़ैच ने कहा कि यह लोकतंत्र के चौथे स्तंभ पर हमला है और आम आदमी पार्टी भारत के संविधान के साथ खड़ी है जो देश के निवासियों को भाषण और अभिव्यक्ति की स्वतंत्रता प्रदान करता है। वड़ैच ने कहा कि एक स्थानीय भाषा अखबार के फोटोग्राफर को गंभीर चोटें आई हैं जब आत्म नगर सीट के अकाली उम्मीदवार गुरमीत सिंह कुलार के समर्थकों ने उस पर दोपहर में हमला कर दिया था। उन्होंने जनता नगर इलाके में आम आदमी पार्टी-लोक-इंसाफ पार्टी के प्रतिद्वंद्वी उम्मीदवार का एक अभियान वाहन भी तोड़ दिया।

January 31, 2017 09:12 PM

ਚੰਡੀਗੜ੍ਹ, 

ਆਮ ਆਦਮੀ ਪਾਰਟੀ (ਆਪ) ਨੇ ਅੱਜ ਕੈਪਟਨ ਅਮਰਿੰਦਰ ਸਿੰਘ ਵੱਲੋਂ ਆਪ ਉਤੇ ਕੀਤੀਆਂ ਟਿੱਪਣੀਆਂ ਨੂੰ ਸਿਰੇ ਤੋਂ ਨਕਾਰਦਿਆਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨੇ 2002 ਤੋਂ 2007 ਤੱਕ ਸੂਬੇ ਵਿੱਚ ਸਰਕਾਰੀ ਨੌਕਰੀਆਂ ਉਤੇ ਪਾਬੰਦੀਆਂ ਲਗਾ ਕੇ ਪੰਜਾਬ ਨੂੰ ਕਸ਼ਮੀਰ ਬਣਾ ਦਿੱਤਾ ਸੀ ਅਤੇ ਪੁਲਿਸ ਨੂੰ ਖੁੱਲ ਦੇ ਕੇ ਪ੍ਰਦਰਸ਼ਨ ਕਰ ਰਹੀਆਂ ਮਹਿਲਾ ਟੀਚਰਾਂ ਉਤੇ ਲਾਠੀਆਂ ਵਰਾਈਆਂ ਗਈਆਂ ਸਨ।

ਆਮ ਆਦਮੀ ਪਾਰਟੀ ਦੀ ਚੋਣ ਪ੍ਰਚਾਰ ਕਮੇਟੀ ਦੇ ਚੇਅਰਮੈਨ ਭਗਵੰਤ ਮਾਨ ਨੇ ਇੱਥੋਂ ਜਾਰੀ ਇੱਕ ਬਿਆਨ ਵਿੱਚ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਵੱਲੋਂ ਨੌਕਰੀਆਂ ਉਤੇ ਪਾਬੰਦੀ ਲਗਾਉਣ ਕਾਰਨ ਵੱਡੇ ਪੱਧਰ ਉਤੇ ਬੇਰੇਜਗਾਰੀ ਫੈਲ ਗਈ ਅਤੇ ਨੌਜਵਾਨਾਂ ਵਿੱਚ ਨਿਰਾਸ਼ਾ ਦਾ ਆਲਮ ਪੈਦਾ ਹੋ ਗਿਆ। ਮਾਨ ਨੇ ਕਿਹਾ ਕਿ ਪੁਲਿਸ ਨੂੰ ਜੁਲਮ ਕਰਨ ਦੀਆਂ ਤਾਕਤਾਂ ਦੇ ਕੇ ਪ੍ਰਦਰਸ਼ਨ ਕਰ ਰਹੇ ਅਧਿਆਪਕਾਂ ਅਤੇ ਬੇਰੋਜਗਾਰਾਂ ਉਤੇ ਲਾਠੀਚਾਰਜ ਕੀਤੇ ਗਏ, ਇੱਥੋਂ ਤੱਕ ਕਿ ਮਹਿਲਾ ਟੀਚਰਾਂ ਨੂੰ ਵੀ ਬਹੁਤ ਤਸੀਹੇ ਦਿੱਤੇ ਗਏ।

   ਮਾਨ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨੇ ਲੋਕਾਂ ਦੇ ਕਲਿਆਣ ਲਈ ਕਦੇ ਕੰਮ ਨਹੀਂ ਕੀਤਾ ਅਤੇ ਉਸਨੂੰ ਸਿਰਫ ਆਪਣੀ ਸਿਆਸਤ ਚਮਕਾਉਣ ਤੱਕ ਮਤਲਬ ਸੀ। ਉਨਾਂ ਨੇ 2007 ਅਤੇ 2012 ਵਿੱਚ ਪਟਿਆਲਾ ਹਲਕੇ ਤੋਂ ਚੋਣ ਜਿੱਤੀ ਅਤੇ ਹਲਕੇ ਵਿੱਚੋਂ ਗਾਇਬ ਹੋ ਗਏ। ਇੱਥੋਂ ਤੱਕ ਕਿ ਪਟਿਆਲਾ ਵਿੱਚ ਉਨਾਂ ਦੇ ਲਾਪਤਾ ਹੋਣ ਦੇ ਪੋਸਟਰ ਵੀ ਲੱਗੇ। ਉਨਾਂ ਨੇ ਅੰਮ੍ਰਿਤਸਰ ਲੋਕ ਸਭਾ ਸੀਟ ਲੜਨ ਲਈ ਪਟਿਆਲਾ ਦੀ ਸੀਟ ਛੱਡ ਦਿੱਤੀ ਅਤੇ ਹੁਣ ਅਸੈਂਬਲੀ ਚੋਣਾਂ ਲੜਨ ਲਈ ਲੋਕ ਸਭਾ ਤੋਂ ਅਸਤੀਫਾ ਦੇ ਦਿੱਤਾ। ਉਸਦਾ ਮੁੱਖ ਮਕਸਦ ਸਿਰਫ ਮੁੱਖ ਮੰਤਰੀ ਬਣਨਾ ਹੈ, ਜੋ ਕਿ ਕਦੇ ਪੂਰਾ ਨਹੀਂ ਹੋਵੇਗਾ।

          ਮਾਨ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨੇ ਲੋਕਾਂ ਦੇ ਕਲਿਆਣ ਲਈ ਕਦੇ ਕੰਮ ਨਹੀਂ ਕੀਤਾ ਅਤੇ ਉਸਨੂੰ ਸਿਰਫ ਆਪਣੀ ਸਿਆਸਤ ਚਮਕਾਉਣ ਤੱਕ ਮਤਲਬ ਸੀ। ਉਨਾਂ ਨੇ 2007 ਅਤੇ 2012 ਵਿੱਚ ਪਟਿਆਲਾ ਹਲਕੇ ਤੋਂ ਚੋਣ ਜਿੱਤੀ ਅਤੇ ਹਲਕੇ ਵਿੱਚੋਂ ਗਾਇਬ ਹੋ ਗਏ। ਇੱਥੋਂ ਤੱਕ ਕਿ ਪਟਿਆਲਾ ਵਿੱਚ ਉਨਾਂ ਦੇ ਲਾਪਤਾ ਹੋਣ ਦੇ ਪੋਸਟਰ ਵੀ ਲੱਗੇ। ਉਨਾਂ ਨੇ ਅੰਮ੍ਰਿਤਸਰ ਲੋਕ ਸਭਾ ਸੀਟ ਲੜਨ ਲਈ ਪਟਿਆਲਾ ਦੀ ਸੀਟ ਛੱਡ ਦਿੱਤੀ ਅਤੇ ਹੁਣ ਅਸੈਂਬਲੀ ਚੋਣਾਂ ਲੜਨ ਲਈ ਲੋਕ ਸਭਾ ਤੋਂ ਅਸਤੀਫਾ ਦੇ ਦਿੱਤਾ। ਉਸਦਾ ਮੁੱਖ ਮਕਸਦ ਸਿਰਫ ਮੁੱਖ ਮੰਤਰੀ ਬਣਨਾ ਹੈ, ਜੋ ਕਿ ਕਦੇ ਪੂਰਾ ਨਹੀਂ ਹੋਵੇਗਾ।

          ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਦੇ ਲੋਕ ਅਕਾਲੀ ਭਾਜਪਾ ਗਠਜੋੜ ਅਤੇ ਕਾਂਗਰਸ ਦੀ ਬਜਾਏ ਸੂਬੇ ਨੂੰ ਲੀਹ ਉਤੇ ਲਿਆਉਣ ਲਈ ਆਮ ਆਦਮੀ ਪਾਰਟੀ ਨੂੰ ਤਰਜੀਹ ਦੇ ਰਹੇ ਹਨ। ਮਾਨ ਨੇ ਕਿਹਾ ਕਿ ਅਕਾਲੀ-ਭਾਜਪਾ ਗਠਜੋੜ ਅਤੇ ਕਾਂਗਰਸ ਦੀਆਂ ਸਰਕਾਰਾਂ ਨੇ ਸਿਰਫ ਪੰਜਾਬ ਨੂੰ ਲੁੱਟਣ ਦਾ ਕੰਮ ਕੀਤਾ ਹੈ।

          ਮਾਨ ਨੇ ਕਿਹਾ ਕਿ ਆਮ ਆਦਮੀ ਪਾਰਟੀ ਨੇ ਦਿੱਲੀ ਵਿੱਚ ਦੋ ਸਾਲ ਅੰਦਰ ਸਿੱਖਿਆ ਅਤੇ ਸਿਹਤ ਦੇ ਖੇਤਰ ਵਿੱਚ ਕ੍ਰਾਂਤੀਕਾਰੀ ਬਦਲਾਅ ਲਿਆਂਦੇ ਹਨ ਅਤੇ ਹਰ ਖੇਤਰ ਵਿੱਚ ਲੋਕ ਕਲਿਆਣ ਦੇ ਬਹੁਤ ਕੰਮ ਕੀਤੇ ਹਨ। ਉਨਾਂ ਕਿਹਾ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਗਠਨ ਤੋਂ ਬਾਅਦ ਦਿੱਲੀ ਵਾਂਗ ਪੰਜਾਬ ਨੂੰ ਵੀ ਭ੍ਰਿਸ਼ਟਾਚਾਰ ਮੁਕਤ ਕਰਕੇ ਖੁਸ਼ਹਾਲ ਸੂਬਾ ਬਣਾਇਆ ਜਾਵੇਗਾ। 

 

Have something to say? Post your comment
More Punjabi News News
ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਸਪੱਸ਼ਟ ਕੀਤਾ ਕਿ ਪਾਰਟੀ 'ਰੈਂਫਰੈਂਡਮ 2020 ਮੁਹਿੰਮ' ਦਾ ਪ੍ਰਤੱਖ ਜਾਂ ਅਪ੍ਰਤੱਖ ਰੂਪ 'ਚ ਕਿਸੇ ਕਿਸਮ ਦਾ ਸਮਰਥਨ ਨਹੀਂ ਕਰਦੀ ਰਾਣਾ ਗੁਰਜੀਤ ਦੇ ਅਸਤੀਫ਼ੇ ਨਾਲ ਇਹ ਸਿੱਧ ਹੋ ਗਿਆ ਕਿ ਉਸਨੇ ਆਪਣਾ ਗੁਨਾਹ ਕਬੂਲ ਲਿਆ ਹੈ, ਕੈਪਟਨ ਅਮਰਿੰਦਰ ਸਿੰਘ ਅਸਤੀਫ਼ਾ ਸਵੀਕਾਰ ਨਾ ਕਰਕੇ ਪੰਜਾਬੀਆਂ ਨਾਲ ਧੋਖਾ ਕਰ ਰਹੇ ਹਨ-ਭਗਵੰਤ ਮਾਨ
ਮਾਨਸਾ 'ਚ ਕੈਪਟਨ ਦੇ ਡਰਾਮੇ ਦੀ ਪੋਲ ਖੋਲ੍ਹੇਗੀ 'ਆਪ'- ਅਮਨ ਅਰੋੜਾ
ਕੈਪਟਨ ਅਤੇ ਬਾਦਲਾਂ ਵਿਚਕਾਰ ਨੇੜਤਾ ਕਾਰਨ ਕਾਂਗਰਸ ਸਰਕਾਰ ਭਿ੍ਰਸ਼ਟ ਅਕਾਲੀਆਂ ਖਿਲਾਫ ਕਾਰਵਾਈ ਕਰਨ ਤੋਂ ਭੱਜ ਰਹੀ ਹੈ- ਭਗਵੰਤ ਮਾਨ ਹਰਿਆਣਾ ਨੂੰ ਸ਼ਾਰਦਾ ਯਮੂਨਾ ਨਹਿਰ ਤੋਂ ਪਾਣੀ ਦਿੱਤਾ ਜਾਵੇ- ਆਮ ਆਦਮੀ ਪਾਰਟੀ ਆਮ ਆਦਮੀ ਪਾਰਟੀ ਨੇ ਰਾਜਪਾਲ ਨੂੰ ਕਣਕ ਦੀ ਖਰੀਦ ਸੰਬੰਧੀ ਤਿਆਰੀਆਂ ਲਈ ਸਰਬ ਪਾਰਟੀ ਮੀਟਿੰਗ ਸੱਦਣ ਦੀ ਕੀਤੀ ਬੇਨਤੀ ਪੰਜਾਬ 'ਚ ਆਮ ਆਦਮੀ ਪਾਰਟੀ ਨੇ ਨਸ਼ਾ-ਵਿਰੋਧੀ ਮੁਹਿੰਮ ਕੀਤੇ ਕਮਰਕੱਸੇ, ਉਮੀਦਵਾਰਾਂ ਤੇ ਵਲੰਟੀਅਰਾਂ ਤੋਂ ਅੰਕੜੇ ਮੰਗੇ
- ਵੜੈਚ ਵੱਲੋਂ ਆਲੂ ਉਤਪਾਦਕਾਂ ਲਈ ਨੈਫ਼ੇਡ ਦੁਆਰਾ ਵੀ ਖ਼ਰੀਦਦਾਰੀ ਅਤੇ ਮਾਲ-ਭਾੜੇ ਉੱਤੇ ਸਬਸਿਡੀ ਦੀ ਮੰਗ
ਮੌੜ ਧਮਾਕੇ ਦੇ ਪੀੜਤਾਂ ਨੂੰ ਮਿਲੇ ਸੰਜੇ ਸਿੰਘ, ਵਿਸ਼ੇਸ਼ ਜਾਂਚ ਟੀਮ ਦੇ ਗਠਨ ਦੀ ਕੀਤੀ ਮੰਗ
ਜੋਰਾ ਸਿੰਘ ਕਮਿਸ਼ਨ ਨੇ ਬਹਿਬਲ ਕਲਾਂ ਵਿਖੇ ਸਿੱਖਾਂ ਉਤੇ ਪੁਲਿਸ ਗੋਲੀਬਾਰੀ ਲਈ ਸੂਬਾ ਸਰਕਾਰ ਨੂੰ ਜਿੰਮੇਵਾਰ ਠਹਿਰਾਇਆ – ਕੇਜਰੀਵਾਲ