Saturday, October 21, 2017
Follow us on
Punjabi News

ਪੂਰੇ ਪੰਜਾਬ ਵਿੱਚ ਐਨਆਰਆਈ ਭਾਈਚਾਰੇ ਵੱਲੋਂ ਕਰਵਾਇਆ ਗਿਆ “ਉਮੀਦ ਦੀ ਗੂੰਜ” ਪ੍ਰੋਗਰਾਮ

January 31, 2017 09:24 PM

ਚੰਡੀਗੜ੍ਹ, 

ਪ੍ਰਵਾਸੀ ਪੰਜਾਬੀ, ਜਿਹੜੇ ਕਿ ਪੂਰੀ ਦੁਨੀਆਂ ਵਿੱਚੋਂ ਆਮ ਆਦਮੀ ਪਾਰਟੀ ਦਾ ਸਮਰਥਨ ਕਰਨ ਲਈ ਪਹੁੰਚੇ ਗਏ ਹਨ, ਉਨਾਂ ਵੱਲੋਂ ਪੂਰੇ ਪੰਜਾਬ ਵਿੱਚ 7000 ਥਾਵਾਂ ਉਤੇ ਪ੍ਰੋਗਰਾਮ  “ਉਮੀਦ ਦੀ ਗੂੰਜ” ਦਾ ਆਯੋਜਨ ਕੀਤਾ ਗਿਆ।

ਐਨਆਰਆਈਜ਼ ਵੱਲੋਂ ਸੱਭਿਆਚਾਰਕ ਪ੍ਰੋਗਰਾਮ ਕਰਵਾਇਆ ਗਿਆ ਅਤੇ ਉਹ ਸਥਾਨਕ ਵਾਸੀਆਂ ਨਾਲ ਢੋਲ ਦੀ ਤਾਲ ਉਤੇ ਨੱਚੇ। ਇਹ ਪ੍ਰੋਗਰਾਮ 85 ਵਿਧਾਨ ਸਭਾ ਹਲਕਿਆਂ ਵਿੱਚ ਇੱਕੋ ਦਿਨ ਕਰਵਾਇਆ ਗਿਆ।

          ਇਸ ਪ੍ਰੋਗਾਰਮ ਦੀ ਰੂਪਰੇਖਾ ਤਿਆਰ ਕਰਨ ਵਾਲੇ ਪ੍ਰਵਾਸੀ ਪੰਜਾਬੀਆਂ ਅੰਮ੍ਰਿਤਪਾਲ ਸਿੰਘ ਢਿੱਲੋਂ ਅਤੇ ਮਨਜਿੰਦਰ ਸਿੰਘ ਸੰਧੂ ਨੇ ਕਿਹਾ ਕਿ ਪ੍ਰਵਾਸੀ ਪੰਜਾਬੀਆਂ ਵੱਲੋਂ ਆਮ ਆਦਮੀ ਪਾਰਟੀ ਦੀਆਂ ਨੀਤੀਆਂ ਨੂੰ ਦਰਸਾਉਂਦੇ ਪੈਂਫਲੇਟ ਵੰਡੇ ਗਏ। ਉਨਾਂ ਦਾਅਵਾ ਕੀਤਾ ਕਿ ਆਮ ਆਦਮੀ ਪਾਰਟੀ ਪੰਜਾਬ ਵਿੱਚ 100 ਤੋਂ ਜਿਆਦਾ ਸੀਟਾਂ ਉਤੇ ਜਿੱਤ ਹਾਸਿਲ ਕਰੇਗੀ। ਇੱਕ ਅੰਦਾਜੇ ਮੁਤਾਬਿਕ ਪ੍ਰੋਗਰਾਮ  “ਉਮੀਦ ਦੀ ਗੂੰਜ” ਵਿੱਚ 35 ਹਜਾਰ ਪ੍ਰਵਾਸੀ ਭਾਰਤੀਆਂ ਨੇ ਸ਼ਮੂਲੀਅਤ ਕੀਤੀ, ਜਿਨਾਂ ਨੂੰ ਪੰਜਾਬ ਦੇ ਲੋਕਾਂ ਵੱਲੋਂ ਭਰਵਾਂ ਹੁੰਗਾਰਾ ਮਿਲਿਆ। ਉਨਾਂ ਕਿਹਾ ਕਿ 2017 ਦੀਆਂ ਚੋਣਾਂ ਪੰਜਾਬ ਵਿੱਚ ਕ੍ਰਾਂਤੀਕਾਰੀ ਬਦਲਾਅ ਦੀ ਸ਼ੁਰੂਆਤ ਹੈ। 

 

Have something to say? Post your comment
More Punjabi News News
ਕੈਪਟਨ ਅਤੇ ਬਾਦਲਾਂ ਵਿਚਕਾਰ ਨੇੜਤਾ ਕਾਰਨ ਕਾਂਗਰਸ ਸਰਕਾਰ ਭਿ੍ਰਸ਼ਟ ਅਕਾਲੀਆਂ ਖਿਲਾਫ ਕਾਰਵਾਈ ਕਰਨ ਤੋਂ ਭੱਜ ਰਹੀ ਹੈ- ਭਗਵੰਤ ਮਾਨ ਹਰਿਆਣਾ ਨੂੰ ਸ਼ਾਰਦਾ ਯਮੂਨਾ ਨਹਿਰ ਤੋਂ ਪਾਣੀ ਦਿੱਤਾ ਜਾਵੇ- ਆਮ ਆਦਮੀ ਪਾਰਟੀ ਆਮ ਆਦਮੀ ਪਾਰਟੀ ਨੇ ਰਾਜਪਾਲ ਨੂੰ ਕਣਕ ਦੀ ਖਰੀਦ ਸੰਬੰਧੀ ਤਿਆਰੀਆਂ ਲਈ ਸਰਬ ਪਾਰਟੀ ਮੀਟਿੰਗ ਸੱਦਣ ਦੀ ਕੀਤੀ ਬੇਨਤੀ ਪੰਜਾਬ 'ਚ ਆਮ ਆਦਮੀ ਪਾਰਟੀ ਨੇ ਨਸ਼ਾ-ਵਿਰੋਧੀ ਮੁਹਿੰਮ ਕੀਤੇ ਕਮਰਕੱਸੇ, ਉਮੀਦਵਾਰਾਂ ਤੇ ਵਲੰਟੀਅਰਾਂ ਤੋਂ ਅੰਕੜੇ ਮੰਗੇ
- ਵੜੈਚ ਵੱਲੋਂ ਆਲੂ ਉਤਪਾਦਕਾਂ ਲਈ ਨੈਫ਼ੇਡ ਦੁਆਰਾ ਵੀ ਖ਼ਰੀਦਦਾਰੀ ਅਤੇ ਮਾਲ-ਭਾੜੇ ਉੱਤੇ ਸਬਸਿਡੀ ਦੀ ਮੰਗ
ਮੌੜ ਧਮਾਕੇ ਦੇ ਪੀੜਤਾਂ ਨੂੰ ਮਿਲੇ ਸੰਜੇ ਸਿੰਘ, ਵਿਸ਼ੇਸ਼ ਜਾਂਚ ਟੀਮ ਦੇ ਗਠਨ ਦੀ ਕੀਤੀ ਮੰਗ
ਜੋਰਾ ਸਿੰਘ ਕਮਿਸ਼ਨ ਨੇ ਬਹਿਬਲ ਕਲਾਂ ਵਿਖੇ ਸਿੱਖਾਂ ਉਤੇ ਪੁਲਿਸ ਗੋਲੀਬਾਰੀ ਲਈ ਸੂਬਾ ਸਰਕਾਰ ਨੂੰ ਜਿੰਮੇਵਾਰ ਠਹਿਰਾਇਆ – ਕੇਜਰੀਵਾਲ
ਆਮ ਆਦਮੀ ਪਾਰਟੀ ਦਾ ਬਜਟ ਉਤੇ ਪ੍ਰਤੀਕਰਮ ਚੰਡੀਗੜ੍ਹ: ਹਰਸਿਮਰਤ ਬਾਦਲ ਵੱਲੋਂ ਜਾਰੀ ਬਿਆਨ “ਮੋਗਾ ਵਿੱਚ ਬਲਾਸਟ” ਨਾਲ ਹੋਇਆ ਖੁਲਾਸਾ, ਬਾਦਲ ਪਰਿਵਾਰ ਪੰਜਾਬ ਵਿੱਚ ਧਮਾਕੇ ਕਰਵਾ ਕੇ ਚੋਣਾਂ ਨੂੰ ਤਹਿਸ-ਨਹਿਸ ਕਰਨਾ ਚਾਹੁੰਦਾ ਹੈ
ਸੁਖਬੀਰ ਬਾਦਲ ਵੱਲੋਂ ਮੀਡੀਆ ਚ ਵਿਖਾਈਆਂ ਗਈਆਂ ਤਸਵੀਰਾਂ 1984 ਦੇ ਪੀੜਤਾਂ ਵੱਲੋਂ ਲੰਡਨ ਚ ਕੀਤੀ ਸਦਭਾਵਨਾ ਸਭਾ ਦੀਆਂ ਹਨ