Tuesday, August 22, 2017
Follow us on
BREAKING NEWS
इन चोर दरवाजों से राजनीतिक पार्टियों को मिलता है 'धन'ADR की रिपोर्ट में हुआ खुलासा, बिना PAN और पते के BJP ने लिया 705 करोड़ का चंदाविजय गोयल को जमीन देने के लिए पलट दिए DDA ने अपने ही बनाये नियम पुलिस की मौजूदगी में बाढ़ में मारे गए लोगों के शवों का ऐसा 'हश्र' आपकी 'रूह' कंपा देगामोहल्ला क्लीनिक के लिए जमीन नहीं विजय गोयल की NGO को जमीन देने के लिए बदल डाले नियमअदानी समूह की कंपनी ने की 1500 करोड़ की हेराफेरी और टैक्‍स चोरी, मोदी जी के मित्र हैं कोई इनका क्या बिगाड़ लेगा ?प्रेरणा से ओतप्रोत है अरविन्द केजरीवाल का जीवन : जन्मदिवस विशेष योगी सरकार की संवेदनहीनता के चलते 36 घंटे में 30 बच्चों की मौत
Punjabi News

ਆਪਣਾ ਪੰਜਾਬ ਪਾਰਟੀ ਦੇ ਹਲਕਾ ਦਾਖਾ ਤੋਂ ਉਮੀਦਵਾਰ ਕੁਲਵੰਤ ਸਿੰਘ ਨੇ ਫੂਲਕਾ ਨੂੰ ਸਮਰਥਨ ਕਰਨ ਦਾ ਐਲਾਨ ਕੀਤਾ

January 31, 2017 09:28 PM

ਚੰਡੀਗੜ੍,

ਆਮ ਆਦਮੀ ਪਾਰਟੀ ਨੂੰ ਅੱਜ ਉਸ ਵੇਲੇ ਵੱਡਾ ਹੁੰਗਾਰਾ ਮਿਲਿਆ, ਜਦੋਂ ਸੁੱਚਾ ਸਿੰਘ ਛੋਟੇਪੁਰ ਦੀ ਅਗਵਾਈ ਵਾਲੀ ਆਪਣਾ ਪੰਜਾਬ ਪਾਰਟੀ ਦੇ ਹਲਕਾ ਦਾਖਾ ਤੋਂ ਉਮੀਦਵਾਰ ਕੁਲਵੰਤ ਸਿੰਘ ਨੇ ਆਮ ਆਦਮੀ ਪਾਰਟੀ ਦੇ ਉਮੀਦਵਾਰ ਐਚਐਸ ਫੂਲਕਾ ਦੇ ਖਿਲਾਫ ਚੋਣ ਨਾ ਲੜਨ ਦਾ ਐਲਾਨ ਕੀਤਾ।

ਕੁਲਵੰਤ ਸਿੰਘ ਨੇ ਸਿਰਫ ਚੋਣ ਨਾ ਲੜਨ ਦਾ ਫੈਸਲਾ ਹੀ ਨਹੀਂ ਕੀਤਾ, ਸਗੋਂ ਅਗਾਮੀ ਚੋਣਾਂ ਵਿੱਚ ਐਚ.ਐਸ ਫੂਲਕਾ ਦਾ ਸਮਰਥਨ ਅਤੇ ਮਦਦ ਕਰਨ ਦਾ ਵੀ ਐਲਾਨ ਕੀਤਾ। ਉਨਾਂ ਕਿਹਾ ਕਿ 1984 ਕਤਲੇਆਮ ਦੇ ਪੀੜਤਾਂ ਦੀ ਸਹਾਇਤਾ ਅਤੇ ਉਨਾਂ ਨੂੰ ਇਨਸਾਫ ਦੁਆਉ ਲਈ ਐਚਐਸ ਫੂਲਕਾ ਦੀ ਨਿਸ਼ਠਾ ਬਹੁਤ ਸ਼ਲਾਘਾਯੋਗ ਹੈ ਅਤੇ ਇਸੇ ਤੋਂ ਪ੍ਰਭਾਵਿਤ ਹੋ ਕੇ ਉਨਾਂ ਨੇ ਫੂਲਕਾ ਨੂੰ ਸਮਰਥਨ ਦੇਣ ਦਾ ਐਲਾਨ ਕੀਤਾ ਹੈ।

ਕੁਲਵੰਤ ਸਿੰਘ ਦੇ ਫੈਸਲੇ ਦੇ ਸਵਾਗਤ ਕਰਦਿਆਂ ਐਚਐਸ ਫੂਲਕਾ ਨੇ ਕਿਹਾ ਕਿ ਹਰ ਖੇਤਰ ਤੋਂ ਇਸ ਕ੍ਰਾਂਤੀ ਵਿੱਚ ਲੋਕ ਉਨਾਂ ਦੇ ਨਾਲ ਜੁੜ ਰਹੇ ਹਨ। ਉਨਾਂ ਕਿਹਾ ਕਿ ਅਗਾਮੀ ਵਿਧਾਨ ਸਭਾ ਚੋਣਾਂ ਵਿੱਚ ਆਮ ਆਦਮੀ ਪਾਰਟੀ ਹੂੰਝਾ ਫੇਰ ਜਿੱਤ ਹਾਸਿਲ ਕਰੇਗੀ ਅਤੇ ਸੂਬੇ ਵਿੱਚ ਸਿਆਸੀ ਸਿਸਟਮ ਮੁੜ ਸੁਰਜੀਤ ਕੀਤਾ ਜਾਵੇਗਾ।


 

Have something to say? Post your comment
More Punjabi News News
ਕੈਪਟਨ ਅਤੇ ਬਾਦਲਾਂ ਵਿਚਕਾਰ ਨੇੜਤਾ ਕਾਰਨ ਕਾਂਗਰਸ ਸਰਕਾਰ ਭਿ੍ਰਸ਼ਟ ਅਕਾਲੀਆਂ ਖਿਲਾਫ ਕਾਰਵਾਈ ਕਰਨ ਤੋਂ ਭੱਜ ਰਹੀ ਹੈ- ਭਗਵੰਤ ਮਾਨ ਹਰਿਆਣਾ ਨੂੰ ਸ਼ਾਰਦਾ ਯਮੂਨਾ ਨਹਿਰ ਤੋਂ ਪਾਣੀ ਦਿੱਤਾ ਜਾਵੇ- ਆਮ ਆਦਮੀ ਪਾਰਟੀ ਆਮ ਆਦਮੀ ਪਾਰਟੀ ਨੇ ਰਾਜਪਾਲ ਨੂੰ ਕਣਕ ਦੀ ਖਰੀਦ ਸੰਬੰਧੀ ਤਿਆਰੀਆਂ ਲਈ ਸਰਬ ਪਾਰਟੀ ਮੀਟਿੰਗ ਸੱਦਣ ਦੀ ਕੀਤੀ ਬੇਨਤੀ ਪੰਜਾਬ 'ਚ ਆਮ ਆਦਮੀ ਪਾਰਟੀ ਨੇ ਨਸ਼ਾ-ਵਿਰੋਧੀ ਮੁਹਿੰਮ ਕੀਤੇ ਕਮਰਕੱਸੇ, ਉਮੀਦਵਾਰਾਂ ਤੇ ਵਲੰਟੀਅਰਾਂ ਤੋਂ ਅੰਕੜੇ ਮੰਗੇ
- ਵੜੈਚ ਵੱਲੋਂ ਆਲੂ ਉਤਪਾਦਕਾਂ ਲਈ ਨੈਫ਼ੇਡ ਦੁਆਰਾ ਵੀ ਖ਼ਰੀਦਦਾਰੀ ਅਤੇ ਮਾਲ-ਭਾੜੇ ਉੱਤੇ ਸਬਸਿਡੀ ਦੀ ਮੰਗ
ਮੌੜ ਧਮਾਕੇ ਦੇ ਪੀੜਤਾਂ ਨੂੰ ਮਿਲੇ ਸੰਜੇ ਸਿੰਘ, ਵਿਸ਼ੇਸ਼ ਜਾਂਚ ਟੀਮ ਦੇ ਗਠਨ ਦੀ ਕੀਤੀ ਮੰਗ
ਜੋਰਾ ਸਿੰਘ ਕਮਿਸ਼ਨ ਨੇ ਬਹਿਬਲ ਕਲਾਂ ਵਿਖੇ ਸਿੱਖਾਂ ਉਤੇ ਪੁਲਿਸ ਗੋਲੀਬਾਰੀ ਲਈ ਸੂਬਾ ਸਰਕਾਰ ਨੂੰ ਜਿੰਮੇਵਾਰ ਠਹਿਰਾਇਆ – ਕੇਜਰੀਵਾਲ
ਆਮ ਆਦਮੀ ਪਾਰਟੀ ਦਾ ਬਜਟ ਉਤੇ ਪ੍ਰਤੀਕਰਮ ਚੰਡੀਗੜ੍ਹ: ਹਰਸਿਮਰਤ ਬਾਦਲ ਵੱਲੋਂ ਜਾਰੀ ਬਿਆਨ “ਮੋਗਾ ਵਿੱਚ ਬਲਾਸਟ” ਨਾਲ ਹੋਇਆ ਖੁਲਾਸਾ, ਬਾਦਲ ਪਰਿਵਾਰ ਪੰਜਾਬ ਵਿੱਚ ਧਮਾਕੇ ਕਰਵਾ ਕੇ ਚੋਣਾਂ ਨੂੰ ਤਹਿਸ-ਨਹਿਸ ਕਰਨਾ ਚਾਹੁੰਦਾ ਹੈ
ਸੁਖਬੀਰ ਬਾਦਲ ਵੱਲੋਂ ਮੀਡੀਆ ਚ ਵਿਖਾਈਆਂ ਗਈਆਂ ਤਸਵੀਰਾਂ 1984 ਦੇ ਪੀੜਤਾਂ ਵੱਲੋਂ ਲੰਡਨ ਚ ਕੀਤੀ ਸਦਭਾਵਨਾ ਸਭਾ ਦੀਆਂ ਹਨ