Saturday, March 25, 2017
Follow us on
BREAKING NEWS
‘राष्ट्रीय महिला आयोग और दिल्ली महिला आयोग से गुज़ारिश, ऐसे जनप्रतिनिधियों पर करें सख्त कार्रवाई’Punjab Govt should avoid “VIP Culture” and use of Red Beckon: Phoolkaਲਾਲ ਬੱਤੀ ਅਤੇ ਵੀਆਈਪੀ ਕਲਚਰ ਤੋਂ ਗੁਰੇਜ ਕਰੇ ਪੰਜਾਬ ਸਰਕਾਰ: ਫੂਲਕਾलाल बत्ती और वीआईपी कल्चर से गुरेज करे पंजाब सरकार - फूलकाअपने सभी 153 पार्षदों के टिकट काट बीजेपी ने स्वीकारी MCD में अपनी विफलताबदलाव का जुनून कुछ यूं बदल रही है दिल्लीनेताजी नगर केंद्रीय कर्मचारियों की कॉलोनियों के केंद्र सरकार द्वारा पुनर्वास को लेकर कमांडो सुरेंद्र सिंह वी के नायडू जी की पर्सनल सेक्रेटरी से मिले I पंजाब विधानसभा में मज़बूत विपक्ष की ज़िम्मेदारी निभाएंगे: एच एस फुल्का
Punjabi News

ਆਮ ਆਦਮੀ ਪਾਰਟੀ ਨੇ ਰਾਜਪਾਲ ਨੂੰ ਕਣਕ ਦੀ ਖਰੀਦ ਸੰਬੰਧੀ ਤਿਆਰੀਆਂ ਲਈ ਸਰਬ ਪਾਰਟੀ ਮੀਟਿੰਗ ਸੱਦਣ ਦੀ ਕੀਤੀ ਬੇਨਤੀ

February 27, 2017 07:52 PM

ਚੰਡੀਗੜ:


    ਪੰਜਾਬ ਦੀ ਕਾਰਜਕਾਰੀ ਅਕਾਲੀ-ਭਾਜਪਾ ਸਰਕਾਰ ਦੀਆਂ ਕਣਕ ਖਰੀਦ ਪ੍ਰਤੀ ਤਿਆਰੀਆਂ ਨਾ ਹੋਣ ਦਾ ਗੰਭੀਰ ਨੋਟਿਸ ਲੈਂਦੇ ਹੋਏ ਆਮ ਆਦਮੀ ਪਾਰਟੀ ਨੇ ਰਾਜ ਵਿਚ 1 ਅਪ੍ਰੈਲ ਤੋਂ ਕਣਕ ਦੀ ਖਰੀਦ ਸੰਬੰਧੀ ਤਿਆਰੀਆਂ ਉਤੇ ਚਰਚਾ ਕਰਨ ਲਈ ਰਾਜਪਾਲ ਨੂੰ ਸਰਬ ਪਾਰਟੀ ਮੀਟਿੰਗ ਸੱਦਣ ਦੀ ਗੁਜਾਰਿਸ਼ ਕੀਤੀ ਹੈ। 

 ਆਗੂਆਂ ਨੇ ਕਿਹਾ ਕਿ ਪਿਛਲੇ ਸੀਜਨ ਦੌਰਾਨ ਕਿਸਾਨਾਂ ਨੂੰ ਆਪਣੀ ਕਣਕ ਵੇਚਣ ਲਈ ਬਹੁਤ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ ਸੀ ਕਿਉ ਜੋ ਕੇਂਦਰ ਸਰਕਾਰ ਨੇ ਸੀਸੀਐਲ ਜਾਰੀ ਨਹੀਂ ਕੀਤਾ ਸੀ। ਇਥੋਂ ਤੱਕ ਕੇ ਖੁਦ ਮੁੱਖ ਮੰਤਰੀ ਨੂੰ ਦਿੱਲੀ ਜਾ ਕੇ ਸੀਸੀਐਲ ਜਾਰੀ ਕਰਨ ਲਈ ਤਰਲੇ ਕਰਨੇ ਪਏ ਸਨ ਕਿਉ ਜੋ ਆਰਬੀਆਈ ਨੇ 20 ਹਜਾਰ ਕਰੋੜ ਦੇ ਅਨਾਜ ਘੋਟਾਲੇ ਕਾਰਨ ਅਕਾਲੀ ਭਾਜਪਾ ਸਰਕਾਰ ਨੇ ਫੰਡ ਦੇਣ ਤੋਂ ਮੰਨਾ ਕਰ ਦਿੱਤਾ ਸੀ। 


    ਆਮ ਆਦਮੀ ਪਾਰਟੀ ਦੇ ਸੂਬਾ ਕਨਵੀਨਰ ਗੁਰਪ੍ਰੀਤ ਸਿੰਘ ਵੜੈਚ, ਮੈਨੀਫੇਸਟੋ ਕਮੇਟੀ ਦੇ ਮੁੱਖੀ ਕੰਵਰ ਸੰਧੂ ਅਤੇ ਕਿਸਾਨ ਵਿੰਗ ਦੇ ਪ੍ਰਧਾਨ ਕੈਪਟਨ ਜੀਐਸ ਕੰਗ ਨੇ ਕਿਹਾ ਕਿ ਮੌਜੂਦਾ ਸਰਕਾਰ ਨੂੰ ਹੁਣ ਤੱਕ ਕਣਕ ਖਰੀਦ ਲਈ ਕੀਤੇ ਕਾਰਜਾਂ ਅਤੇ ਰਿਜਰਵ ਬੈਂਕ ਆਫ ਇੰਡੀਆਂ ਤੋਂ ਕਣਕ ਖਰੀਦ ਲਈ ਕੈਸ਼ ਕਰੈਡਿਟ ਲੀਮਿਟ ਪ੍ਰਾਪਤ ਕਰਨ ਲਈ ਕੀਤੇ ਕਾਰਜਾਂ ਦੀ ਸਮੂਚੀ ਜਾਣਕਾਰੀ ਦੱਸਣੀ ਚਾਹੀਦੀ ਹੈ। 
    ਆਪ ਆਗੂਆਂ ਨੇ ਕਿਹਾ ਕਿ ਪੰਜਾਬ ਵਿਚ ਚੋਣਾਂ ਦੇ ਨਤੀਜੇ 11 ਮਾਰਚ ਨੂੰ ਆਉਣਗੇ ਅਤੇ ਕਰੀਬ 1 ਹਫਤਾ ਨਵੀਂ ਸਰਕਾਰ ਨੂੰ ਕੰਮ ਸ਼ੁਰੂ ਕਰਨ ਵਿਚ ਲੱਗੇਗਾ। ਜਿਸ ਕਾਰਣ ਕਣਕ ਖਰੀਦ ਦੇ ਪ੍ਰਬੰਧਾਂ ਲਈ ਬਹੁਤ ਘੱਟ ਸਮਾਂ ਬਚੇਗਾ। ਉਨਾਂ ਕਿਹਾ ਕਿ ਪੰਜਾਬ ਵਰਗੇ ਖੇਤੀ ਪ੍ਰਧਾਨ ਸੂਬੇ ਵਿਚ ਕਣਕ ਖਰੀਦ ਲਈ ਉਚੇਚੇ ਪ੍ਰਬੰਧ ਕਰਨਾ ਅਤਿਅੰਤ ਜਰੂਰੀ ਹੈ। ਇਸ ਲਈ ਸਰਕਾਰ ਨੂੰ ਸੀਸੀਐਲ ਲੀਮਿਟ ਬਾਰੇ ਗੰਭੀਰਤਾ ਨਾਲ ਕਾਰਜ ਕਰਨਾ ਚਾਹੀਦਾ ਹੈ ਤਾਂ ਜੋ ਸੂਬੇ ਦੇ ਕਿਸਾਨ ਕਣਕ ਖਰੀਦ ਦੌਰਾਨ ਖਜੱਲ-ਖੁਆਰ ਨਾ ਹੋਣ। 
    ਆਗੂਆਂ ਨੇ ਕਿਹਾ ਕਿ ਪਿਛਲੇ ਸੀਜਨ ਦੌਰਾਨ ਕਿਸਾਨਾਂ ਨੂੰ ਆਪਣੀ ਕਣਕ ਵੇਚਣ ਲਈ ਬਹੁਤ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ ਸੀ ਕਿਉ ਜੋ ਕੇਂਦਰ ਸਰਕਾਰ ਨੇ ਸੀਸੀਐਲ ਜਾਰੀ ਨਹੀਂ ਕੀਤਾ ਸੀ। ਇਥੋਂ ਤੱਕ ਕੇ ਖੁਦ ਮੁੱਖ ਮੰਤਰੀ ਨੂੰ ਦਿੱਲੀ ਜਾ ਕੇ ਸੀਸੀਐਲ ਜਾਰੀ ਕਰਨ ਲਈ ਤਰਲੇ ਕਰਨੇ ਪਏ ਸਨ ਕਿਉ ਜੋ ਆਰਬੀਆਈ ਨੇ 20 ਹਜਾਰ ਕਰੋੜ ਦੇ ਅਨਾਜ ਘੋਟਾਲੇ ਕਾਰਨ ਅਕਾਲੀ ਭਾਜਪਾ ਸਰਕਾਰ ਨੇ ਫੰਡ ਦੇਣ ਤੋਂ ਮੰਨਾ ਕਰ ਦਿੱਤਾ ਸੀ। 
    ‘‘ਰਾਜਪਾਲ ਲਈ ਇਹ ਉਤਮ ਸਮਾਂ ਹੈ ਕਿ ਉਹ ਖੁਦ ਇਸ ਮਾਮਲੇ ਨੂੰ ਗੰਭੀਰਤਾ ਨਾਲ ਲੈਂਦੇ ਹੋਏ ਸੀਸੀਐਲ ਸਹੀ ਸਮੇਂ ਤੇ ਜਾਰੀ ਕਰਵਾਉਣ ਲਈ ਯਤਨ ਕਰਨ ਤਾਂ ਜੋ ਪਹਿਲਾਂ ਹੀ ਮੰਦੀ ਦੇ ਸ਼ਿਕਾਰ ਕਿਸਾਨਾਂ ਨੂੰ ਹੋਰ ਮੁਸ਼ਕਲਾਂ ਦਾ ਸਾਹਮਣਾ ਨਾ ਕਰਨਾ ਪਵੇ’’ ਆਗੂਆਂ ਨੇ ਕਿਹਾ। 
    ਆਪ ਆਗੂਆਂ ਨੇ ਭਰੋਸਾ ਦਿਵਾਇਆ ਕਿ ਪਾਰਟੀ ਕਣਕ ਦੀ ਸੁਚਾਰੂ ਢੰਗ ਨਾਲ ਖਰੀਦ ਲਈ ਵਚਨਬੱਧ ਹੈ ਅਤੇ ਕਿਸਾਨਾਂ ਦੀ ਫਸਲ 24 ਘੰਟੇ ਦੇ ਵਿਚ ਚੁੱਕ ਕੇ 72 ਘੰਟਿਆਂ ਵਿਚ ਉਨਾਂ ਨੂੰ ਫਸਲ ਦੀ ਅਦਾਇਗੀ ਕੀਤੀ ਜਾਵੇਗੀ। ਉਨਾਂ ਕਿਹਾ ਕਿ ਕਿਸਾਨਾਂ ਦੇ ਮੁੱਦਿਆਂ ਨੂੰ ਗੰਭੀਰਤਾਂ ਨਾਲ ਲੈਂਦਿਆਂ ਆਪ ਪਹਿਲਾਂ ਹੀ ਮਾਨਯੋਗ ਗਵਰਨਰ ਨੂੰ ਮਿਲਣ ਲਈ ਉ

Have something to say? Post your comment
More Punjabi News News
ਹਰਿਆਣਾ ਨੂੰ ਸ਼ਾਰਦਾ ਯਮੂਨਾ ਨਹਿਰ ਤੋਂ ਪਾਣੀ ਦਿੱਤਾ ਜਾਵੇ- ਆਮ ਆਦਮੀ ਪਾਰਟੀ ਪੰਜਾਬ 'ਚ ਆਮ ਆਦਮੀ ਪਾਰਟੀ ਨੇ ਨਸ਼ਾ-ਵਿਰੋਧੀ ਮੁਹਿੰਮ ਕੀਤੇ ਕਮਰਕੱਸੇ, ਉਮੀਦਵਾਰਾਂ ਤੇ ਵਲੰਟੀਅਰਾਂ ਤੋਂ ਅੰਕੜੇ ਮੰਗੇ
- ਵੜੈਚ ਵੱਲੋਂ ਆਲੂ ਉਤਪਾਦਕਾਂ ਲਈ ਨੈਫ਼ੇਡ ਦੁਆਰਾ ਵੀ ਖ਼ਰੀਦਦਾਰੀ ਅਤੇ ਮਾਲ-ਭਾੜੇ ਉੱਤੇ ਸਬਸਿਡੀ ਦੀ ਮੰਗ
ਮੌੜ ਧਮਾਕੇ ਦੇ ਪੀੜਤਾਂ ਨੂੰ ਮਿਲੇ ਸੰਜੇ ਸਿੰਘ, ਵਿਸ਼ੇਸ਼ ਜਾਂਚ ਟੀਮ ਦੇ ਗਠਨ ਦੀ ਕੀਤੀ ਮੰਗ
ਜੋਰਾ ਸਿੰਘ ਕਮਿਸ਼ਨ ਨੇ ਬਹਿਬਲ ਕਲਾਂ ਵਿਖੇ ਸਿੱਖਾਂ ਉਤੇ ਪੁਲਿਸ ਗੋਲੀਬਾਰੀ ਲਈ ਸੂਬਾ ਸਰਕਾਰ ਨੂੰ ਜਿੰਮੇਵਾਰ ਠਹਿਰਾਇਆ – ਕੇਜਰੀਵਾਲ
ਆਮ ਆਦਮੀ ਪਾਰਟੀ ਦਾ ਬਜਟ ਉਤੇ ਪ੍ਰਤੀਕਰਮ ਚੰਡੀਗੜ੍ਹ: ਹਰਸਿਮਰਤ ਬਾਦਲ ਵੱਲੋਂ ਜਾਰੀ ਬਿਆਨ “ਮੋਗਾ ਵਿੱਚ ਬਲਾਸਟ” ਨਾਲ ਹੋਇਆ ਖੁਲਾਸਾ, ਬਾਦਲ ਪਰਿਵਾਰ ਪੰਜਾਬ ਵਿੱਚ ਧਮਾਕੇ ਕਰਵਾ ਕੇ ਚੋਣਾਂ ਨੂੰ ਤਹਿਸ-ਨਹਿਸ ਕਰਨਾ ਚਾਹੁੰਦਾ ਹੈ
ਸੁਖਬੀਰ ਬਾਦਲ ਵੱਲੋਂ ਮੀਡੀਆ ਚ ਵਿਖਾਈਆਂ ਗਈਆਂ ਤਸਵੀਰਾਂ 1984 ਦੇ ਪੀੜਤਾਂ ਵੱਲੋਂ ਲੰਡਨ ਚ ਕੀਤੀ ਸਦਭਾਵਨਾ ਸਭਾ ਦੀਆਂ ਹਨ
ਆਮ ਆਦਮੀ ਪਾਰਟੀ ਨੇ ਮੌੜ ਵਿੱਚ ਹੋਏ ਧਮਾਕੇ ਦੀ ਕੀਤੀ ਸਖਤ ਸ਼ਬਦਾਂ ਵਿੱਚ ਨਿੰਦਾ, ਦੋਸ਼ੀਆਂ ਨੂੰ ਕਰੜੀ ਤੋਂ ਕਰੜੀ ਸਜਾ ਦੁਆਉਣ ਦਾ ਲਿਆ ਸੰਕਲਪ ਆਪਣਾ ਪੰਜਾਬ ਪਾਰਟੀ ਦੇ ਹਲਕਾ ਦਾਖਾ ਤੋਂ ਉਮੀਦਵਾਰ ਕੁਲਵੰਤ ਸਿੰਘ ਨੇ ਫੂਲਕਾ ਨੂੰ ਸਮਰਥਨ ਕਰਨ ਦਾ ਐਲਾਨ ਕੀਤਾ