Saturday, December 16, 2017
Follow us on
Punjabi News
ਕੈਪਟਨ ਅਤੇ ਬਾਦਲਾਂ ਵਿਚਕਾਰ ਨੇੜਤਾ ਕਾਰਨ ਕਾਂਗਰਸ ਸਰਕਾਰ ਭਿ੍ਰਸ਼ਟ ਅਕਾਲੀਆਂ ਖਿਲਾਫ ਕਾਰਵਾਈ ਕਰਨ ਤੋਂ ਭੱਜ ਰਹੀ ਹੈ- ਭਗਵੰਤ ਮਾਨ

ਰੱਖੜ ਪੁਨਿਆ ਦੇ ਪਵਿਤਰ ਦਿਹਾੜੇ ‘ਤੇ ਇਕਜੁਟਤਾ ਦਾ ਪ੍ਰਗਟਾਵਾ ਕਰਦੇ ਹੋਏ ਆਮ ਆਦਮੀ ਪਾਰਟੀ ਨੇ ਬਾਬਾ ਬਕਾਲਾ ਵਿਖੇ ਸਿਆਸੀ ਕਾਨਫਰੰਸ ਕੀਤੀ। ਸੂਬਾ ਪ੍ਰਧਾਨ ਭਗਵੰਤ ਮਾਨ ਅਤੇ ਪੰਜਾਬ ਵਿਧਾਨ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਸੁਖਪਾਲ ਸਿੰਘ ਖਹਿਰਾ ਸਮੇਤ ਪਾਰਟੀ ਦੇ ਵਿਧਾਇਕਾਂ ਅਤੇ ਹੋਰ ਨੇਤਾਵਾਂ ਨੇ ਸਮੂਲਿਅਤ ਕੀਤੀ। 

ਹਰਿਆਣਾ ਨੂੰ ਸ਼ਾਰਦਾ ਯਮੂਨਾ ਨਹਿਰ ਤੋਂ ਪਾਣੀ ਦਿੱਤਾ ਜਾਵੇ- ਆਮ ਆਦਮੀ ਪਾਰਟੀ

ਆਮ ਆਦਮੀ ਪਾਰਟੀ ਨੇ ਵੀਰਵਾਰ ਨੂੰ ਇਕ ਵਾਰੀ ਫੇਰ ਸਾਫ ਸ਼ਬਦਾਂ ਵਿਚ ਕਿਹਾ ਪੰਜਾਬ ਕੋਲ ਹਰਿਆਣਾ ਨੂੰ ਦੇਣ ਲਈ ਵਾਧੂ ਪਾਣੀ ਨਹੀਂ ਹੈ ਅਤੇ ਹਰਿਆਣਾ ਨੂੰ ਮਿੱਥੀ ਯੋਜਨਾ ਅਨੁਸਾਰ ਸ਼ਾਰਦਾ ਯਮੂਨਾ ਲਿੰਕ ਨਹਿਰ ਤੋਂ ਪਾਣੀ ਦਿੱਤਾ ਜਾਣਾ ਚਾਹੀਦਾ ਹੈ।

ਆਮ ਆਦਮੀ ਪਾਰਟੀ ਨੇ ਰਾਜਪਾਲ ਨੂੰ ਕਣਕ ਦੀ ਖਰੀਦ ਸੰਬੰਧੀ ਤਿਆਰੀਆਂ ਲਈ ਸਰਬ ਪਾਰਟੀ ਮੀਟਿੰਗ ਸੱਦਣ ਦੀ ਕੀਤੀ ਬੇਨਤੀ

 ਪੰਜਾਬ ਦੀ ਕਾਰਜਕਾਰੀ ਅਕਾਲੀ-ਭਾਜਪਾ ਸਰਕਾਰ ਦੀਆਂ ਕਣਕ ਖਰੀਦ ਪ੍ਰਤੀ ਤਿਆਰੀਆਂ ਨਾ ਹੋਣ ਦਾ ਗੰਭੀਰ ਨੋਟਿਸ ਲੈਂਦੇ ਹੋਏ ਆਮ ਆਦਮੀ ਪਾਰਟੀ ਨੇ ਰਾਜ ਵਿਚ 1 ਅਪ੍ਰੈਲ ਤੋਂ ਕਣਕ ਦੀ ਖਰੀਦ ਸੰਬੰਧੀ ਤਿਆਰੀਆਂ ਉਤੇ ਚਰਚਾ ਕਰਨ ਲਈ ਰਾਜਪਾਲ ਨੂੰ ਸਰਬ ਪਾਰਟੀ ਮੀਟਿੰਗ ਸੱਦਣ ਦੀ ਗੁਜਾਰਿਸ਼ ਕੀਤੀ ਹੈ। 

ਮੌੜ ਧਮਾਕੇ ਦੇ ਪੀੜਤਾਂ ਨੂੰ ਮਿਲੇ ਸੰਜੇ ਸਿੰਘ, ਵਿਸ਼ੇਸ਼ ਜਾਂਚ ਟੀਮ ਦੇ ਗਠਨ ਦੀ ਕੀਤੀ ਮੰਗ

        ਆਮ ਆਦਮੀ ਪਾਰਟੀ ਦੇ ਕੌਮੀ ਆਗੂ ਅਤੇ ਪਾਰਟੀ ਦੇ ਪੰਜਾਬ ਮਾਮਲਿਆਂ ਬਾਰੇ ਇੰਚਾਰਜ ਸੰਜੇ ਸਿੰਘ ਨੇ ਅੱਜ ਮੌੜ ਧਮਾਕੇ ਦੇ ਪੀੜਤ ਪਰਿਵਾਰਾਂ ਨਾਲ ਮੁਲਾਕਾਤ ਕੀਤੀ। ਪੀੜਤਾਂ ਨਾਲ ਹਮਦਰਦੀ ਜਤਾਉਂਦਿਆਂ ਸੰਜੇ ਸਿੰਘ ਨੇ ਕਿਹਾ ਕਿ ਇਨਾਂ ਪਰਿਵਾਰਾਂ ਨੂੰ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ ਅਤੇ ਆਮ ਆਦਮੀ ਪਾਰਟੀ ਅਜਿਹੀਆਂ ਕਾਇਰਤਾ ਵਾਲੀਆਂ ਗਤੀਵਿਧੀਆਂ ਦੀ ਸਖਤ ਸ਼ਬਦਾਂ ਵਿੱਚ ਨਿੰਦਾ ਕਰਦੀ ਹੈ।

ਜੋਰਾ ਸਿੰਘ ਕਮਿਸ਼ਨ ਨੇ ਬਹਿਬਲ ਕਲਾਂ ਵਿਖੇ ਸਿੱਖਾਂ ਉਤੇ ਪੁਲਿਸ ਗੋਲੀਬਾਰੀ ਲਈ ਸੂਬਾ ਸਰਕਾਰ ਨੂੰ ਜਿੰਮੇਵਾਰ ਠਹਿਰਾਇਆ – ਕੇਜਰੀਵਾਲ

14 ਅਕਤੂਬਰ ਨੂੰ ਫਰੀਦਕੋਟ ਜਿਲੇ ਦੇ ਪਿੰਡ ਬਹਿਬਲ ਕਲਾਂ ਵਿੱਚ ਬੇਅਦਬੀ ਮਾਮਲੇ ਖਿਲਾਫ ਰੋਸ ਮਾਰਚ ਕਰ ਰਹੇ ਸਿੱਖਾਂ ਉਤੇ ਪੁਲਿਸ ਵੱਲੋਂ ਗੋਲੀ ਚਲਾਏ ਜਾਣ ਕਾਰਨ ਦੋ ਸਿੱਖਾਂ ਦੀ ਹੋਈ ਮੌਤ ਦੀ ਜਾਂਚ ਸਬੰਧੀ ਗਠਿਤ ਕੀਤੇ ਗਏ ਜੋਰਾ ਸਿੰਘ ਕਮਿਸ਼ਨ ਦੀ ਰਿਪੋਰਟ ਅੱਜ ਆਮ ਆਦਮੀ ਪਾਰਟੀ (ਆਪ) ਨੇ ਜਾਰੀ ਕਰ ਦਿੱਤੀ। ਰਿਪੋਰਟ, ਜਿਸ ਵਿਚ ਕਿ ਪੰਜਾਬ ਪੁਲਿਸ ਦੀ ਕਰੜੀ ਅਲੋਚਨਾ ਕੀਤੀ ਗਈ ਸੀ, ਨੂੰ ਪੰਜਾਬ ਸਰਕਾਰ ਨੇ ਦਬਾ ਕੇ ਰੱਖਿਆ।

ਆਮ ਆਦਮੀ ਪਾਰਟੀ ਦਾ ਬਜਟ ਉਤੇ ਪ੍ਰਤੀਕਰਮ ਚੰਡੀਗੜ੍ਹ:

2017 ਦੇ ਬਜਟ ਨੂੰ ਪੇਸ਼ ਕਰਨ ਨੂੰ ਪੇਸ਼ ਕਰਨ ਵਿੱਚ ਸਰਕਾਰ ਨੇ ਬਹੁਤ ਕਾਹਲੀ ਕੀਤੀ। ਭਾਵੇਂ ਕਿ ਸੰਸਦ ਮੈਂਬਰ ਈ ਅਹਿਮਦ ਦੇ ਦੇਹਾਂਤ ਕਾਰਨ ਬਹੁਤੇ ਸਾਂਸਦਾਂ ਨੇ ਇੱਕ ਦਿਨ ਸੋਗ ਰੱਖਣ ਲਈ ਕਿਹਾ ਸੀ, ਪਰ ਸਰਕਾਰ ਦੀ ਕਾਹਲੀ ਨੂੰ ਵੇਖ ਕੇ ਦੇਸ਼ ਨੂੰ ਇਵੇਂ ਜਾਪਿਆ ਜਿਵੇਂ ਮੋਦੀ ਸਰਕਾਰ ਇੱਕ ਬਹੁਤ ਹੀ ਮਹੱਤਵਪੂਰਣ ਅਤੇ ਦੂਰਦਰਸ਼ੀ ਬਜਟ ਪੇਸ਼ ਕਰੇਗੀ, ਪਰ ਅਜਿਹਾ ਕੁੱਝ ਵੀ ਨਹੀਂ ਸੀ।

ਹਰਸਿਮਰਤ ਬਾਦਲ ਵੱਲੋਂ ਜਾਰੀ ਬਿਆਨ “ਮੋਗਾ ਵਿੱਚ ਬਲਾਸਟ” ਨਾਲ ਹੋਇਆ ਖੁਲਾਸਾ, ਬਾਦਲ ਪਰਿਵਾਰ ਪੰਜਾਬ ਵਿੱਚ ਧਮਾਕੇ ਕਰਵਾ ਕੇ ਚੋਣਾਂ ਨੂੰ ਤਹਿਸ-ਨਹਿਸ ਕਰਨਾ ਚਾਹੁੰਦਾ ਹੈ

ਆਮ ਆਦਮੀ ਪਾਰਟੀ (ਆਪ) ਦੇ ਸੂਬਾ ਕਨਵੀਨਰ ਗੁਰਪ੍ਰੀਤ ਸਿੰਘ ਵੜੈਚ ਨੇ ਅੱਜ ਚੋਣ ਕਮਿਸ਼ਨ ਨੂੰ ਕਿਹਾ ਹੈ ਕਿ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੂੰ ਬਹੁਤ ਜਿਆਦਾ ਦੇਰ ਹੋਣ ਤੋਂ ਪਹਿਲਾਂ ਤੁਰੰਤ ਗ੍ਰਿਫਤਾਰ ਕੀਤਾ ਜਾਵੇ। ਉਨਾਂ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਦੇ ਉਸ ਬਿਆਨ ਬਾਰੇ ਜਿਕਰ ਕੀਤਾ ਜਿਸ ਵਿੱਚ ਉਨਾਂ ਦੀ ਮੋਗਾ ਵਿਖੇ ਧਮਾਕਾ ਕਰਨ ਦੀ ਸ਼ਰਾਰਤੀ ਚਾਲ ਉਜਾਗਰ ਹੋ ਗਈ ਹੈ।

ਸੁਖਬੀਰ ਬਾਦਲ ਵੱਲੋਂ ਮੀਡੀਆ ਚ ਵਿਖਾਈਆਂ ਗਈਆਂ ਤਸਵੀਰਾਂ 1984 ਦੇ ਪੀੜਤਾਂ ਵੱਲੋਂ ਲੰਡਨ ਚ ਕੀਤੀ ਸਦਭਾਵਨਾ ਸਭਾ ਦੀਆਂ ਹਨ

ਸੀਨੀਅਰ ਆਪ ਆਗੂ ਅਤੇ ਲੰਬੀ ਤੋਂ ਉਮੀਦਵਾਰ ਜਰਨੈਲ ਸਿੰਘ ਨੇ ਅੱਜ ਉਪ ਮੁੱਖ ਮੰਤਰੀ ਸੁਖਬੀਰ ਬਾਦਲ ਨੂੰ ਉਨਾਂ ਖਿਲਾਫ ਝੂਠੀਆਂ ਅਫਵਾਹਾਂ ਫੈਲਾਉਣ ਲਈ ਕਰੜੇ ਹੱਥੀਂ ਲਿਆ। ਜਰਨੈਲ ਸਿੰਘ ਨੇ ਕਿਹਾ ਕਿ ਜਿਹੜੀਆਂ ਤਸਵੀਰਾਂ ਸੁਖਬੀਰ ਬਾਦਲ ਵੱਲੋਂ ਅੱਜ ਮੀਡੀਆ ਵਿੱਚ ਜਾਰੀ ਕੀਤੀਆਂ ਗਈਆਂ ਹਨ, ਉਹ ਲੰਡਨ ਵਿਖੇ 1984 ਪੀੜਤਾਂ ਵੱਲੋਂ ਕੀਤੀ ਸਦਭਾਵਨਾ ਸਭਾ ਦੀਆਂ ਹਨ ਅਤੇ ਸੁਖਬੀਰ ਬਾਦਲ ਵੱਲੋਂ ਇਨਾਂ ਤਸਵੀਰਾਂ ਨੂੰ ਵੱਖਵਾਦੀਆਂ ਨਾਲ ਦੱਸਿਆ ਗਿਆ ਹੈ।

ਆਮ ਆਦਮੀ ਪਾਰਟੀ ਨੇ ਮੌੜ ਵਿੱਚ ਹੋਏ ਧਮਾਕੇ ਦੀ ਕੀਤੀ ਸਖਤ ਸ਼ਬਦਾਂ ਵਿੱਚ ਨਿੰਦਾ, ਦੋਸ਼ੀਆਂ ਨੂੰ ਕਰੜੀ ਤੋਂ ਕਰੜੀ ਸਜਾ ਦੁਆਉਣ ਦਾ ਲਿਆ ਸੰਕਲਪ

ਆਮ ਆਦਮੀ ਪਾਰਟੀ ਪੰਜਾਬ ਦੀ ਜਨਤਾ ਨੂੰ ਇਹ ਵਿਸ਼ਵਾਸ ਦੁਆਉਣਾ ਚਾਹੁੰਦੀ ਹੈ ਕਿ ਉਹ ਪੰਜਾਬ ਵਿੱਚ ਬੇਹੱਦ ਸੰਘਰਸ਼ਾਂ ਤੋਂ ਬਾਅਦ ਹਾਸਿਲ ਹੋਈ ਸ਼ਾਂਤੀ ਵਿੱਚ ਸੁਖਬੀਰ ਬਾਦਲ ਅਤੇ ਵਿਰਸਾ ਸਿੰਘ ਵਲਟੋਹਾ ਨੂੰ ਜਹਿਰ ਨਹੀਂ ਘੋਲਣ ਦੇਵੇਗੀ

ਆਪਣਾ ਪੰਜਾਬ ਪਾਰਟੀ ਦੇ ਹਲਕਾ ਦਾਖਾ ਤੋਂ ਉਮੀਦਵਾਰ ਕੁਲਵੰਤ ਸਿੰਘ ਨੇ ਫੂਲਕਾ ਨੂੰ ਸਮਰਥਨ ਕਰਨ ਦਾ ਐਲਾਨ ਕੀਤਾ

ਆਮ ਆਦਮੀ ਪਾਰਟੀ ਨੂੰ ਅੱਜ ਉਸ ਵੇਲੇ ਵੱਡਾ ਹੁੰਗਾਰਾ ਮਿਲਿਆ, ਜਦੋਂ ਸੁੱਚਾ ਸਿੰਘ ਛੋਟੇਪੁਰ ਦੀ ਅਗਵਾਈ ਵਾਲੀ ਆਪਣਾ ਪੰਜਾਬ ਪਾਰਟੀ ਦੇ ਹਲਕਾ ਦਾਖਾ ਤੋਂ ਉਮੀਦਵਾਰ ਕੁਲਵੰਤ ਸਿੰਘ ਨੇ ਆਮ ਆਦਮੀ ਪਾਰਟੀ ਦੇ ਉਮੀਦਵਾਰ ਐਚਐਸ ਫੂਲਕਾ ਦੇ ਖਿਲਾਫ ਚੋਣ ਨਾ ਲੜਨ ਦਾ ਐਲਾਨ ਕੀਤਾ।

ਪੂਰੇ ਪੰਜਾਬ ਵਿੱਚ ਐਨਆਰਆਈ ਭਾਈਚਾਰੇ ਵੱਲੋਂ ਕਰਵਾਇਆ ਗਿਆ “ਉਮੀਦ ਦੀ ਗੂੰਜ” ਪ੍ਰੋਗਰਾਮ

ਪ੍ਰਵਾਸੀ ਪੰਜਾਬੀ, ਜਿਹੜੇ ਕਿ ਪੂਰੀ ਦੁਨੀਆਂ ਵਿੱਚੋਂ ਆਮ ਆਦਮੀ ਪਾਰਟੀ ਦਾ ਸਮਰਥਨ ਕਰਨ ਲਈ ਪਹੁੰਚੇ ਗਏ ਹਨ, ਉਨਾਂ ਵੱਲੋਂ ਪੂਰੇ ਪੰਜਾਬ ਵਿੱਚ 7000 ਥਾਵਾਂ ਉਤੇ ਪ੍ਰੋਗਰਾਮ  “ਉਮੀਦ ਦੀ ਗੂੰਜ” ਦਾ ਆਯੋਜਨ ਕੀਤਾ ਗਿਆ।

ਆਮ ਆਦਮੀ ਪਾਰਟੀ ਦੀ ਚਲੋ ਪੰਜਾਬ ਮੁਹਿੰਮ ਨੇ ਸੋਸ਼ਲ ਮੀਡੀਆ ਉਤੇ ਵੀ ਮਚਾਈ ਧੂਮ

ਆਪ ਓਵਰਸੀਜ  ਦੇ ਕਨਵੀਨਰ ਡਾ. ਕੁਮਾਰ ਵਿਸ਼ਵਾਸ ਦੀ ਅਪੀਲ,  ਚਲੋ ਪੰਜਾਬ,  ਪੰਜਾਬ ਨੂੰ ਡਰਗਸ ਅਤੇ ਭਿ੍ਰਸ਼ਟਾਚਾਰ ਤੋਂ ਬਚਾਉਣ  ਲਈ ,  ਵਿਦੇਸ਼ਾਂ ਵਿੱਚ ਰਹਿ ਰਹੇ ਹਜਾਰਾਂ ਭਾਰਤੀ ਆਮ ਆਦਮੀ ਪਾਰਟੀ  ਦੇ ਪ੍ਰਚਾਰ ਲਈ ਪੰਜਾਬ ਅਤੇ ਗੋਆ ਪੁੱਜੇ ਹਨ। 

ਇਲੈਕਸ਼ਨ ਸਟਾਫ ਵੱਲੋਂ ਕੀਤੀ ਵੋਟਿੰਗ ਲਈ ‘ਆਪ‘ ਨੇ ਕੀਤਾ ਧੰਨਵਾਦ चंडीगढ़ / लुधियाना, 31 जनवरी, 2017 मंगलवार को आम आदमी पार्टी ने शिरोमणि अकाली दल के उम्मीदवार के समर्थक द्वारा लुधियाना में पत्रकार पर हमला करने की आलोचना की। आम आदमी पार्टी के संयोजक पंजाब, गुरप्रीत सिंह वड़ैच ने कहा कि यह लोकतंत्र के चौथे स्तंभ पर हमला है और आम आदमी पार्टी भारत के संविधान के साथ खड़ी है जो देश के निवासियों को भाषण और अभिव्यक्ति की स्वतंत्रता प्रदान करता है। वड़ैच ने कहा कि एक स्थानीय भाषा अखबार के फोटोग्राफर को गंभीर चोटें आई हैं जब आत्म नगर सीट के अकाली उम्मीदवार गुरमीत सिंह कुलार के समर्थकों ने उस पर दोपहर में हमला कर दिया था। उन्होंने जनता नगर इलाके में आम आदमी पार्टी-लोक-इंसाफ पार्टी के प्रतिद्वंद्वी उम्मीदवार का एक अभियान वाहन भी तोड़ दिया। ਅਕਾਲੀ ਉਮੀਦਵਾਰ ਦੇ ਸਮਰਥਕ ਵੱਲੋਂ ਪੱਤਰਕਾਰ ਉਤੇ ਕੀਤੇ ਹਮਲੇ ਦੀ ‘ਆਪ’ ਨੇ ਕੀਤੀ ਨਿੰਦਾ ਪ੍ਰਵਾਸੀ ਪੰਜਾਬੀਆਂ ਨੂੰ ਬਾਦਲਾਂ ਅਤੇ ਕੈਪਟਨ ਵੱਲੋਂ ਅੱਤਵਾਦੀ ਕਹਿਣ ਉਤੇ ਕੇਜਰੀਵਾਲ ਨੇ ਦਿੱਤੀ ਚੇਤਾਵਨੀ ‘ਆਪ’ ਨੇ ਬੇਅਦਬੀ ਦੀਆਂ ਤਾਜਾ ਘਟਨਾਵਾਂ ਲਈ ਸੁਖਬੀਰ ਨੂੰ ਦੋਸ਼ੀ ਠਹਿਰਾਇਆ, ਈਸੀ ਨੂੰ ਝੂਠੀਆਂ ਸ਼ਿਕਾਇਤਾਂ ਭੇਜਣ ਲਈ ਕੀਤੀ ਨਿੰਦਾ ਆਮ ਆਦਮੀ ਪਾਰਟੀ ਪੰਜਾਬ ਵਿੱਚ ਸਿੱਖਿਆ ਦੇ ਮਿਆਰ ਨੂੰ ਉਚਾ ਚੁੱਕਣ ਲਈ ਵਚਨਬੱਧ ਹੈ – ਵੜੈਚ ਕਾਂਗਰਸੀ ਆਗੂ ਬੀਰ ਦਵਿੰਦਰ, ਜਗਮੀਤ ਬਰਾੜ ਦੇ ਨੇੜਲੇ ਸਾਥੀ ਗੌਤਮਬੀਰ ਸਿੰਘ, ਜਲੰਧਰ ਦੇ ਡਿਪਟੀ ਮੇਅਰ ਅਰਵਿੰਦਰ ਕੌਰ ਓਬਰਾਏ ਨੇ ਵਿਖਾਇਆ ਆਮ ਆਦਮੀ ਪਾਰਟੀ ਵਿੱਚ ਵਿਸ਼ਵਾਸ ਆਮ ਆਦਮੀ ਪਾਰਟੀ ਵੱਲੋਂ ਅਰੁਣ ਜੇਤਲੀ ’ਤੇ ਕੈਪਟਨ ਅਮਰਿੰਦਰ ਸਿੰਘ ਨੂੰ ਸਵਿਸ ਬੈਂਕ ਮਾਮਲੇ ’ਚ ਬਚਾਉਣ ਦਾ ਦੋਸ਼ ਕੈਪਟਨ ਅਮਰਿੰਦਰ ਸਿੰਘ ਲੰਬੀ ਅਤੇ ਪਟਿਆਲਾ ਦੇ ਵੋਟਰਾਂ ਨੂੰ ਦੱਸਣ ਕਿ ਚੋਣਾਂ ਤੋਂ ਬਾਅਦ ਉਹ ਕਿੱਥੇ ਰਹਿਣਗੇ - ਵੜੈਚ ਆਮ ਆਦਮੀ ਪਾਰਟੀ ਨੇ ਅਕਾਲੀ ਦਲ ਤੇ ਭਾਜਪਾ ਉਤੇ ਦਾਗੀ ਪੰਜਾਬੀ ਗਾਇਕ ਦੀ ਮੋਦੀ ਨਾਲ ਸਟੇਜ ਸਾਂਝੀ ਕਰਵਾਉਣ ਦਾ ਲਗਾਇਆ ਦੋਸ਼ ਬਹੁਤ ਬੇਸ਼ਰਮੀ ਨਾਲ ਸੁਖਬੀਰ ਬਾਦਲ ਆਪ ਆਗੂਆਂ, ਪ੍ਰਵਾਸੀਆਂ ਅਤੇ ਪੰਜਾਬੀਆਂ ਨੂੰ ਅੱਤਵਾਦੀ ਦੱਸ ਰਹੇ ਹਨ - ਆਪ ਆਮ ਆਦਮੀ ਪਾਰਟੀ ਨੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਅਰਵਿੰਦ ਕੇਜਰੀਵਾਲ ਖਿਲਾਫ ਆਧਾਰਹੀਣ ਪ੍ਰਚਾਰ ਕਰਨ ਦੀ ਕੀਤੀ ਕਰੜੀ ਨਿੰਦਾ ਪੰਜਾਬ ਨੂੰ ਮੁੜ ਤੋਂ ਮਹਾਨ ਬਣਾਉਣ ਲਈ, ਪ੍ਰਵਾਸੀ ਭਾਰਤੀਆਂ ਵੱਲੋਂ ਸੂਬੇ ਦੇ ਵੱਖ-ਵੱਖ ਹਿੱਸਿਆਂ ਵਿੱਚ ਕੀਤਾ ਗਿਆ ਪ੍ਰਚਾਰ ਲੰਬੀ ਵਿੱਚ ਕੈਪਟਨ ਅਮਰਿੰਦਰ ਦੀ ਰੈਲੀ ਵਿੱਚ ਨਸ਼ਾ ਵੰਡਿਆ ਗਿਆ – ਮਾਨ ਸੁਖਬੀਰ ਬਾਦਲ ਨੇ ਖੁਦ ਕਬੂਲ ਕੀਤਾ, ਬੇਅਦਬੀ ਦੀਆਂ ਘਟਨਾਵਾਂ ਪਿੱਛੇ ਅਕਾਲੀ ਦਲ – ਕੇਜਰੀਵਾਲ ਸੀਨੀਅਰ ਅਕਾਲੀ ਆਗੂ ਜਥੇਦਾਰ ਮੱਤੇਵਾਰ ਆਮ ਆਦਮੀ ਪਾਰਟੀ ਵਿੱਚ ਹੋਏ ਸ਼ਾਮਿਲ ਮੋਦੀ ਨੇ ਵਾਜਪਈ ਦੀ ਤੁਲਨਾ ਭਿ੍ਰਸ਼ਟ ਬਾਦਲ ਨਾਲ ਕਰਕੇ ਉਨਾਂ ਨੂੰ ਅਪਮਾਨਿਤ ਕੀਤਾ ਵੜੈਚ ਭਗਵੰਤ ਮਾਨ ਨੇ ਬਾਦਲ ਤੋਂ ਆਮ ਆਦਮੀ ਪਾਰਟੀ ਨੂੰ ਹਰਾਉਣ ਲਈ ਕਾਂਗਰਸ ਨਾਲ ਕੀਤੇ ਗਠਜੋੜ ਬਾਰੇ ਪੁੱਛਿਆ ਸਵਾਲ ਵੱਡੀ ਹਾਰ ਨੂੰ ਵੇਖਦਿਆਂ, ਅਕਾਲੀ-ਭਾਜਪਾ ਗਠਜੋੜ ਵੱਲੋਂ ਪੰਜਾਬ ਚ ਕਾਂਗਰਸੀ ਉਮੀਦਵਾਰਾਂ ਨੂੰ ਸਮਰਥਨ ਆਪ ਆਮ ਆਦਮੀ ਪਾਰਟੀ ਦੀ ਚੜਤ ਨੂੰ ਰੋਕਣਾ ਚਾਹੁੰਦੇ ਹਨ ਸੁਖਬੀਰ ਬਾਦਲ ਤੇ ਕੈਪਟਨ ਅਮਰਿੰਦਰ - ਵੜੈਚ ਆਮ ਆਦਮੀ ਪਾਰਟੀ ਨੇ ਪੰਜਾਬ ਦੀਆਂ ਪ੍ਰਮੁੱਖ ਟ੍ਰੈਫਿਕ ਲਾਇਟਾਂ ਉਤੇ ਵਿਲੱਖਣ ਤੇ ਸ਼ਾਨਦਾਰ ਚੋਣ ਪ੍ਰਚਾਰ ਕੀਤਾ ਰਾਹੁਲ ਗਾਂਧੀ ਅਤੇ ਕੈਪਟਨ ਅਮਰਿੰਦਰ ਨੇ ਮਜੀਠਾ ਰੈਲੀ ਦੌਰਾਨ ਇਕ ਵਾਰ ਵੀ ਮਜੀਠੀਆ ਦਾ ਨਾਮ ਨਹੀਂ ਲਿਆ-ਸ਼ੇਰਗਿੱਲ ਮੇਰੇ ਤੋਂ ਵੱਧ ਕੋਈ ਵੀ ਸਿਆਸਤਦਾਨ ਵਪਾਰੀਆਂ ਦੀਆਂ ਮੁਸ਼ਕਿਲਾਂ ਅਤੇ ਮਨੋਦਸ਼ਾ ਨਹੀ ਸਮਝ ਸਕਦਾ:ਕੇਜ਼ਰੀਵਾਲ ਆਮ ਆਦਮੀ ਪਾਰਟੀ ਨੇ ਗੋਆ ਵਿੱਚ ਪਾਰਟੀ ਕਨਵੀਨਰ ਅਰਵਿੰਦ ਕੇਜਰੀਵਾਲ ਵੱਲੋਂ ਦਿੱਤੇ ਬਿਆਨ ਸਬੰਧੀ ਭਾਰਤ ਦੇ ਚੋਣ ਕਮਿਸ਼ਨ ਦੁਆਰਾ ਭੇਜੇ ਪੱਤਰ ਦਾ ਦਿੱਤਾ ਜਵਾਬ ਬਾਦਲਾਂ ਅਤੇ ਕਾਂਗਰਸ ਦੇ ਚੁੰਗਲ ਵਿੱਚੋਂ ਪੰਜਾਬ ਨੂੰ ਆਜਾਦ ਕਰਵਾਉਣ ਲਈ ਹਜਾਰਾਂ ਐਨਆਰਆਈ ਜਲੰਧਰ ਪਹੁੰਚੇ ਆਮ ਆਦਮੀ ਪਾਰਟੀ ਨੇ ਕੌਮਾਂਤਰੀ ਡਰੱਗ ਸਰਗਨਾ ਸਤਪ੍ਰੀਤ ਸਿੰਘ ਸੱਤ ਨਾਲ ਬਿਕਰਮ ਸਿੰਘ ਮਜੀਠੀਆ ਦੀਆਂ ਤਸਵੀਰਾਂ ਕੀਤੀਆਂ ਜਾਰੀ ਵਪਾਰ ਨੂੰ ਇੰਸਪੈਕਟਰੀ ਰਾਜ ਤੋਂ ਮੁਕਤ ਕੀਤਾ ਜਾਵੇਗਾ, ਇੰਡਸਟਰੀ ਲਈ ਬਿਜਲੀ 5 ਰੁਪਏ ਯੁਨਿਟ ਤੋਂ ਘੱਟ ਹੋਵੇਗੀ ਅਰਵਿੰਦ ਕੇਜਰੀਵਾਲ ਦੇ ਪਟਿਆਲਾ ਵਿਚ ਰੋਡ ਸ਼ੋਅ ਨੇ ਕੈਪਟਨ ਤੇ ਬਾਦਲਾਂ ਦੇ ਸਾਹ ਸੂਤੇ ਪ੍ਰਵਾਸੀ ਭਾਰਤੀਆਂ ਵੱਲੋਂ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਦੇ ਹੱਕ ਵਿੱਚ ਵੱਖ-ਵੱਖ ਹਲਕਿਆਂ ਚ ਕੀਤਾ ਜਾ ਰਿਹਾ ਹੈ ਪ੍ਰਚਾਰ 70 ਸਾਲਾਂ ਤੋਂ ਪੰਜਾਬ ਨੂੰ ਲੁੱਟ ਰਹੇ ਅਕਾਲੀਆਂ ਕਾਂਗਰਸੀਆਂ ਨੂੰ ਹਰਾ ਕੇ ਦਮ ਲੈਣਗੇ ਪੰਜਾਬੀ - ਭਗਵੰਤ ਮਾਨ ਆਮ ਆਦਮੀ ਦਾ ਪੰਜਾਬ ਦੇ ਟੌਲ ਪਲਾਜਾ ਉਤੇ ਚੋਣ ਪ੍ਰਚਾਰ ਕਰਨ ਦਾ ਵਿਲੱਖਣ ਅਤੇ ਸ਼ਾਨਦਾਰ ਤਰੀਕਾ